Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    7:20:52 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (28-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (28-06-2019)

  • Updated: 28 Jun, 2019 09:03 AM
Hukamnama
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ॥
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
ਸ਼ੁੱਕਰਵਾਰ, 14 ਹਾੜ (ਸੰਮਤ 551 ਨਾਨਕਸ਼ਾਹੀ) (ਅੰਗ: 855)

ਬਿਲਾਵਲੁ ॥
(ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ ।੧। ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ । ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ । (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ ।੧।ਰਹਾਉ। ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ ।੨। (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ ।੩। (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ । ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ ।੪। ਕਬੀਰ ਆਖਦਾ ਹੈ—ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨। ਸ਼ਬਦ ਦਾ ਭਾਵ :—ਆਤਮਕ ਜੀਵਨ ਵਾਸਤੇ ਕਿਸੇ ਚੁੰੰਚ-ਗਿਆਨਤਾ ਦੀ ਲੋੜ ਨਹੀਂ ਪੈਂਦੀ । ਅਸਲੀ ਲੋੜ ਇਹ ਹੈ ਕਿ ਮਨੁੱਖ ਆਪਣੇ ਅਸਲੇ ਨੂੰ ਪਛਾਣ ਕੇ ਪਰਮਾਤਮਾ ਦੀ ਭਗਤੀ ਵਿਚ ਰੱਤਾ ਰਹੇ ।

BILAAVAL:
I do not read books of knowledge, and I do not understand the debates. I have gone insane, chanting and hearing the Glorious Praises of the Lord. || 1 || O my father, I have gone insane; the whole world is sane, and I am insane. I am spoiled; let no one else be spoiled like me. || 1 || Pause || I have not made myself go insane — the Lord made me go insane. The True Guru has burnt away my doubt. || 2 || I am spoiled; I have lost my intellect. Let no one go astray in doubt like me. || 3 || He alone is insane, who does not understand himself. When he understands himself, then he knows the One Lord. || 4 || One who is not intoxicated with the Lord now, shall never be intoxicated. Says Kabeer, I am imbued with the Lord’s Love. || 5 || 2 ||
Friday, 14th Assaar (Samvat 551 Nanakshahi) (Page: 855)

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (27-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +