Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:16:12 PM

  • car occupant  zira  elderly person

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ...

  • punjab bandh update

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ...

  • parvinder jhota  social media  post

    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ...

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (28-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (28-09-2019)

  • Updated: 28 Sep, 2019 08:58 AM
Jalandhar
  • Share
    • Facebook
    • Tumblr
    • Linkedin
    • Twitter
  • Comment

ਰਾਗੁ ਗੂਜਰੀ ਵਾਰ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮ; ੫ ॥

ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ ਮ; ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥
ਸ਼ਨਿਚਰਵਾਰ, ੧੨ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੨੮ ਸਤੰਬਰ, ੨੦੧੯ (ਅੰਗ: ੫੧੭)
 

ਪੰਜਾਬੀ ਵਿਆਖਿਆ:

ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ । ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ—ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ ।੧। ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇ) ਸੰਸਾਰ-ਸਮੁੰਦਰ ਤਰਾ ਦਿੱਤਾ । ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ । ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੨। ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀ, ਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂ, ਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸੱਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ । (ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈ; ਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈ; ਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂ) ਤਾਰਦਾ ਹੈ । ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇ; ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ ।੧।

English Translation : 

Deep within yourself, worship the Guru in adoration, and with your tongue, chant the Guru’s Name. Let your eyes behold the True Guru, and let your ears hear the Guru’s Name. Attuned to the True Guru, you shall receive a place of honor in the Court of the Lord. Says Nanak, this treasure is bestowed on those who are blessed with His Mercy. In the midst of the world, they are known as the most pious — they are rare indeed. || 1 || FIFTH MEHL: O Savior Lord, save us and take us across. Falling at the feet of the Guru, our works are embellished with perfection. You have become kind, merciful and compassionate; we do not forget You from our minds. In the Saadh Sangat, the Company of the Holy, we are carried across the terrifying world-ocean. In an instant, You have destroyed the faithless cynics and slanderous enemies. That Lord and Master is my Anchor and Support; O Nanak, hold firm in your mind. Remembering Him in meditation, happiness comes, and all sorrows and pains simply vanish. || 2 || PAUREE: He is without relatives, immaculate, all-powerful, unapproachable and infinite. Truly, the True Lord is seen to be the Truest of the True. Nothing established by You appears to be false. The Great Giver gives sustenance to all those He has created. He has strung all on only one thread; He has infused His Light in them. By His Will, some drown in the terrifying world-ocean, and by His Will, some are carried across. O Dear Lord, he alone meditates on You, upon whose forehead such blessed destiny is inscribed. Your condition and state cannot be known; I am a sacrifice to You. || 1 ||

Saturday, 12th Assu (Samvat 551 Nanakshahi) 28th September, 2019 (Page: 517)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ(27-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +