Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:54:15 PM

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (29-05-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (29-05-2019)

  • Updated: 29 May, 2019 08:16 AM
Hukamnama
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ॥

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਬੁੱਧਵਾਰ, ੧੫ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੫੪

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ॥

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ ।੧।ਰਹਾਉ। ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨। ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ।੪।੩।

RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. || 1 || O mind, you have not completed the only task you were given; you have not meditated on the Lord, your King. || 1 || Pause || Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. || 2 || Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord? || 3 || Death has fallen on the whole world; the doubting religious scholars are also listed on the Register of Death. Says Kabeer, those humble people become pure — they become Khalsa — who know the Lord’s loving devotional worship. ||4||3||
Wednesday, 15th Jayt’h (Samvat 551 Nanakshahi) Page: 654

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (28-05-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +