Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:35:50 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (29-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (29-09-2019)

  • Updated: 29 Sep, 2019 08:17 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮ; ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਐਤਵਾਰ, ੧੩ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੨੯ ਸਤੰਬਰ, ੨੦੧੯ (ਅੰਗ: ੫੫੨)
 

ਪੰਜਾਬੀ ਵਿਆਖਿਆ:

ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫ਼ਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

English Translation:

Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||

Sunday, 13th Assu (Samvat 551 Nanakshahi) 29th September, 2019 (Page: 552)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (28-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +