Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:38:56 PM

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (30-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (30-06-2019)

  • Updated: 30 Jun, 2019 08:12 AM
Hukamnama
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਐਤਵਾਰ, ੧੬ ਹਾੜ (ਸੰਮਤ ੫੫੧ ਨਾਨਕਸ਼ਾਹੀ) ਅੰਗ: ੭੬੦

ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ ।੧।ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।੩।ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।੪।ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।੫।ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।੬।ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।੭।ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।੮।੧।੨।

RAAG SOOHEE, FIFTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 || I seek the Sanctuary of the Lotus Feet of the Lord. He is the Master of the meek, the Support of His devotees. || 1 || Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 || The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 || One who constantly chants the Ambrosial Nectar of the Naam with his tongue, is not touched or affected by Maya, the embodiment of disease. || 4 || Chant and meditate on God, the Lord of the Universe, and all of your companions shall be carried across; the five thieves will not even approach. || 5 || One who meditates on the One God in thought, word and deed — that humble being receives the fruits of all rewards. || 6 || Showering His Mercy, God has made me His own; He has blessed me with the unique and singular Naam, and the sublime essence of devotion. || 7 || In the beginning, in the middle, and in the end, He is God. O Nanak, without Him, there is no other at all. || 8 || 1 || 2 ||

Sunday, 16th Assaar (Samvat 551 Nanakshahi) Page: 760

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (29-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +