Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:43:23 AM

  • para powerlifter jhandu kumar creates history

    CWG 2026: ਪਾਵਰਲਿਫਟਰ ਝੰਡੂ ਕੁਮਾਰ ਨੇ ਰਚਿਆ...

  • two cousins from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (30-07-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (30-07-2019)

  • Updated: 30 Jul, 2019 09:05 AM
Hukamnama
  • Share
    • Facebook
    • Tumblr
    • Linkedin
    • Twitter
  • Comment

ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਮੰਗਲਵਾਰ, ੧੫ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੫)


ਤਿਲੰਗ ਮਹਲਾ ੪ ॥
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈ�) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈ� ਆ ਕੇ ਮਿਲ, ਮੈ� ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ � ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ � (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈ� ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ � ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ � ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈ� ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ � ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ � ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ � ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈ� ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।੧੨। ਹੇ ਭਾਈ! ਜੇਹੜੀਆਂ ਜੀਵ-ਇਸਤ埋ਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ � ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।੧੪। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ�) ਜਿਨ੍ਹਾਂ ਮਨੁੱਖਾਂ � ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੧੫। ਹੇ ਭਾਈ! ਗੁਰੂ � (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੱ担ਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈ�) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ � ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦। ਹੇ ਪ੍ਰਭੂ! ਤੂ� ਮੇਰਾ ਮਾਲਕ ਹੈਂ ਤੂ� ਮੇਰਾ ਸਾਹਿਬ ਹੈਂ, ਤੂ� ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈ� ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂ� ਗੁਣਾਂ ਦਾ ਖ਼ਜ਼ਾਨਾ ਹੈਂ, ਤੂ� ਡੂੰਘੇ ਜਿਗਰੇ ਵਾਲਾ ਹੈਂ ।੨੧। ਹੇ ਨਾਨਕ! (ਆਖ𤪔ੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ � ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨।

TILANG, FOURTH MEHL:
The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru𠏋 Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru𠏋 Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord𠏋 Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord𠏋 Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord𠏋 Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord𠏋 Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har � the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru𠏋 Sikhs are the Guru𠏋 Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord𠏋 Name. || 16 || Blessed, very blessed is the Guru, who brings the Lord𠏋 message. I gaze upon the Guru, the Guru, the True Guru embodied, and I blossom forth in bliss. || 17 || The Guru𠏋 tongue recites Words of Ambrosial Nectar; He is adorned with the Lord𠏋 Name. Those Sikhs who hear and obey the Guru � all their desires depart. || 18 || Some speak of the Lord𠏋 Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru𠏋 Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||
Tuesday, 15th Sawan (Samvat 551 Nanakshahi) (Page: 725)
 

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (29-07-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +