Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:43:15 PM

  • major action against 47 leaders

    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ !...

  • thank you india

    ''Thank You India..!'' ਔਖ਼ੇ ਸਮੇਂ ਭਾਰਤ...

  • jalandhar cp satinder singh takes action transfers station house officers

    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ...

  • transport department vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਅੱਜ ਦਾ ਹੁਕਮਨਾਮਾ (30-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (30-10-2019)

  • Updated: 30 Oct, 2019 08:44 AM
Amritsar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ@ ॥ ਘੁਟਿ ਘੁਟਿ ਜੀਆ ਖਾਵਣੇ
ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ ॥ ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ ॥੪॥ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
 

ਬੁੱਧਵਾਰ, ੧੪ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੩੦ ਅਕਤੂਬਰ, ੨੦੧੯ (ਅੰਗ: ੭੨੯)
ਪੰਜਾਬੀ ਵਿਆਖਿਆ:

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।

English Translation:

SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Wednesday, 14th Katak (Samvat 551 Nanakshahi) 30th October 2019 (Page: 729)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (29-10-2019)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +