Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    5:11:31 AM

  • law and order in punjab under threat gangster rule prevails ashwani sharma

    ਪੰਜਾਬ 'ਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ...

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

  • major changes in the indian team for the t20 world cup

    T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ,...

  • india creates history world champion for the 6th time

    ਅੰਡਰ-19 ਵਰਲਡ ਕੱਪ : ਭਾਰਤ ਨੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (30-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (30-11-2019)

  • Updated: 30 Nov, 2019 09:09 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੩੦ ਨਵੰਬਰ, ੨੦੧੯ (ਅੰਗ: ੬੩੩)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

English Translation:

SORAT’H, NINTH MEHL: In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Saturday, 15th Maghar (Samvat 551 Nanakshahi) 30th November 2019 (Page: 633)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (29-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜਨਵਰੀ 2026)
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਹੇਜ਼, ਡਾਈਟ...
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ...
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ...
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
Trending
Ek Nazar
major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +