Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    7:12:05 PM

  • big trouble electricity consumers meter boxes are giving out electricity

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ!...

  • policeman s luck shines on rakhi wins 7crore in lottery

    ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ,...

  • aarthi welfare association s decision before the paddy season in punjab

    ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ...

  • love affair as cause of death

    ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (31-07-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (31-07-2019)

  • Updated: 31 Jul, 2019 08:19 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ॥
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧ ॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥
ਬੁੱਧਵਾਰ, ੧੬ ਸਾਵਣ (ਸੰਮਤ ੫੫੧ ਨਾਨਕਸ਼ਾਹੀ) ਅੰਗ: ੭੫੨

ਸੂਹੀ ਮਹਲਾ ੧ ॥
ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ।੧। (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) । ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।੧।ਰਹਾਉ। ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ । ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ।੨। ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ । ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ ।੩। ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ ।੪। (ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ । ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ । (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ? ।੫। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ । ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ ।੬। ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ ।੭। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ—ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ ।੮।੨।੪।

SOOHEE, FIRST MEHL:
As iron is melted in the forge and re-shaped, so is the godless materialist reincarnated, and forced to wander aimlessly. || 1 || Without understanding, everything is suffering, earning only more suffering. In his ego, he comes and goes, wandering in confusion, deluded by doubt. || 1 || Pause || You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. || 2 || You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of the Shabad. One who follows the Guru’s Teachings remains forever free of desire. || 7 || Night and day, enshrine the Lord’s Name within your mind. Please unite Nanak in Union, O Lord, if it is pleasing to Your Will.||8||2||4||
Wednesday, 16th Sawan (Samvat 551 Nanakshahi) Page: 752

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (30-07-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • hungama during a party at hotel meriton  jalandhar
    ਵਿਵਾਦਾਂ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਹੋਟਲ! ਪਾਰਟੀ ਦੌਰਾਨ ਖ਼ੂਨੀ ਝੜਪ, ਮਹਿਲਾ...
  • major crime incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
  • unexpected happened to the girl in jalandhar
    ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
  • special train will run between hazur sahib nanded amritsar from tomorrow
    ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
  • voting for jalandhar gymkhana club elections underway
    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
  • monsoon will be active again in punjab
    ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
  • husband kills wife in jalandhar
    ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
  • dead body found in vacant plot in jalandhar
    ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ...
Trending
Ek Nazar
gas crisis

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

super dam

ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

voting for jalandhar gymkhana club elections underway

ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

sign reading   lake ontario

ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

major accident with family returning from dera beas

ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

bollywood veteran actor gives health update

ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

famous actress becomes mother gives birth to son

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

raksha bandhan  bjp leader  police  hospital

ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

ankit baliyan case

'4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

accused arrested in delhi

ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

famous director arrested

ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

russia ukraine conflict

ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

xi jinping held meeting

ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

bus overturns

ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

norway  s king harald v passes away

ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

vaccination drive launched

ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

student missing

ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

mecca pact bangladesh

ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +