Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:20:46 PM

  • air travel becomes expensive fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • mika singh

    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (31-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (31-12-2019)

  • Updated: 31 Dec, 2019 09:34 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ
ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਮੰਗਲਵਾਰ, ੧੬ ਪੋਹ (ਸੰਮਤ ੫੫੧ ਨਾਨਕਸ਼ਾਹੀ) ੩੧ ਦਸੰਬਰ, ੨੦੧੯ (ਅ ੰਗ: ੬੯੮)
 

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ਼ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

English Translation :

JAITSREE, FOURTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Tuesday, 16th Poh (Samvat 551 Nanakshahi) 31st December, 2019 (Page: 698)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (30-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +