Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, DEC 22, 2025

    5:20:01 AM

  • train travel will become more expensive from december 26

    26 ਦਸੰਬਰ ਤੋਂ ਮਹਿੰਗਾ ਹੋ ਜਾਵੇਗਾ ਰੇਲ ਦਾ ਸਫ਼ਰ,...

  • cricket stadium becomes a battlefield

    ਕ੍ਰਿਕਟ ਸਟੇਡੀਅਮ ਬਣਿਆ ਜੰਗ ਦਾ ਮੈਦਾਨ, ਮੈਚ ਦੇਖਣ...

  • young man who went to fix wi fi dies of electrocution

    ਕ੍ਰਿਸਮਸ ਦੀਆਂ ਖ਼ੁਸੀਆਂ ਮਾਤਮ 'ਚ ਬਦਲੀਆਂ, ਵਾਈ-ਫਾਈ...

  • vaishno devi yatra

    ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2023)

  • Edited By Harinder Kaur,
  • Updated: 08 Oct, 2023 08:27 AM
Amritsar
today  s hukamnama from sri darbar sahib  08 october 2023
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ ਮ: ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨੑਾ ਹੁਕਮਿ ਸਮਾਇ ਲਏ ਇਕਨੑਾ ਹੁਕਮੇ ਕਰੇ ਵਿਣਾਸੁ ॥ ਇਕਨੑਾ ਭਾਣੈ ਕਢਿ ਲਏ ਇਕਨੑਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲੑੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥


ਐਤਵਾਰ, ੨੨ ਅੱਸੂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੪੬੩)

ਸਲੋਕੁ ਮ ੧ ॥
ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) । ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ ਥਿਰ ਰਹਿਣ ਵਾਲੇ ਹਨ; ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ ਰਹਿਤ ਹਨ । ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ, ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ । ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂਹਾਨੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ । ਲੱਖਾਂ ਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰ ਸਿਮਰਨਾ ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ) । (ਇਹ ਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰ ਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ) । ਤੇਰੀ ਸਿਫ਼ਤਿ ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ; ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ । ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ; ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ।੧। ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ । ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ । ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ । ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ । ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ । ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ ।੨। ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ । ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ । ਕਈ ਜੀਵਾਂ ਨੂੰਆਪਣੀ ਰਜ਼ਾ ਅਨੁਸਾਰ ਮਾਇਆ ਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ । ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ । ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ ।੩। ਹੇ ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ । ਧਰਮ ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੁੰਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ ਨੂੰ ਨਿਰੋਲ ਸਚੁ� ਹੈ, ਜਿਨ੍ਹਾਂ ਦੇ ਪੱਲੇ ਸਚੁ ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ । ਕੂੜ ਠੱਗੀ ਕਰਨ ਵਾਲੇ ਜੀਵਾਂ � ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ । (ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ । ( ਹੇ ਪ੍ਰਭੂ!) ਧਰਮ ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ ।੨।

SHALOK, FIRST MEHL:
True are Your worlds, True are Your solar Systems. True are Your realms, True is Your creation. True are Your actions, and all Your deliberations. True is Your Command, and True is Your Court. True is the Command of Your Will, True is Your Order. True is Your Mercy, True is Your Insignia. Hundreds of thousands and millions call You True. In the True Lord is all power, in the True Lord is all might. True is Your Praise, True is Your Adoration. True is Your almighty creative power, True King. O Nanak, true are those who meditate on the True One. || 1 || FIRST MEHL: Great is His greatness, as great as His Name. Great is His greatness, as True is His justice. Great is His greatness, as permanent as His Throne. Great is His greatness, as He knows our utterances. Great is His greatness, as He understands all our affections. Great is His greatness, as He gives without being asked. Great is His greatness, as He Himself is all-in-all. O Nanak, His actions cannot be described. Whatever He has done, or will do, is all by His Own Will. || 2 || SECOND MEHL: This world is the room of the True Lord; within it is the dwelling of the True Lord. By His Command, some are merged into Him, and some, by His Command, are destroyed. Some, by the Pleasure of His Will, are lifted up out of Maya, while others are made to dwell within it. No one can say who will be rescued. O Nanak, he alone is known as Gurmukh, unto whom the Lord reveals Himself. || 3 || PAUREE: O Nanak, having created the souls, the Lord installed the Righteous Judge of Dharma to read and record their accounts. There, only the Truth is judged true; the sinners are picked out and separated. The false find no place there, and they go to hell with their faces blackened. Those who are imbued with Your Name win, while the cheaters lose. The Lord installed the Righteous Judge of Dharma to read and record the accounts. || 2 ||


Sunday, 22nd Assu (Samvat 555 Nanakshahi)    (Page: 463)


 

 

  • Sri Darbar Sahib
  • todays edict
  • 08 October 2023
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 08 ਅਕਤੂਬਰ 2023

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਕਤੂਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਦਸੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ 2025)
  • sant seechewal demands special package from central government
    ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼...
  • punjab weather raining
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! 25 ਤਾਰੀਖ਼ ਤੱਕ ਦੀ ਪੜ੍ਹੋ Weather ਅਪਡੇਟ,...
  • three cities in punjab granted holy city status
    ਪੰਜਾਬ ਦੇ ਇਨ੍ਹਾਂ 3 ਸ਼ਹਿਰਾਂ ਨੂੰ ਦਿੱਤਾ ਗਿਆ 'ਹੋਲੀ ਸਿਟੀ' ਦਾ ਦਰਜਾ,...
  • sukhbir badal statement protest against the nagar kirtan in new zealand
    ਨਿਊਜ਼ੀਲੈਂਡ 'ਚ ਹੋਏ ਨਗਰ ਕੀਰਤਨ ਦੇ ਵਿਰੋਧ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ...
  • victim s family big statement by pastor ankur narula s statement
    ਪਾਸਟਰ ਅੰਕੁਰ ਨਰੂਲਾ ਦੇ ਬਿਆਨ 'ਤੇ ਭੜਕਿਆ ਜਲੰਧਰ 'ਚ ਕਤਲ ਕੀਤੀ ਕੁੜੀ ਦਾ...
  • cm bhagwant mann s statement protest against nagar kirtan in new zealand
    ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਹੋਏ ਵਿਰੋਧ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
  • congress protests against renaming of mnrega
    ਮਨਰੇਗਾ ਦਾ ਨਾਂ ਬਦਲਣ 'ਤੇ ਕਾਂਗਰਸ ਦਾ ਪ੍ਰਦਰਸ਼ਨ! ਰਾਜਾ ਵੜਿੰਗ ਬੋਲੇ-ਕੇਂਦਰ ਕਰ...
  • alert in entire punjab on december 24
    24 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ...
Trending
Ek Nazar
be careful if you are fond of modified vehicles

ਗੱਡੀਆਂ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ

dense fog continues to wreak havoc in amritsar

ਅੰਮ੍ਰਿਤਸਰ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਵਿਜ਼ੀਬਿਲਟੀ ਜ਼ੀਰੋ, ਹਾਈਵੇਅ ਮਾਰਗਾਂ...

orders issued banning gathering of people around examination centers

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ...

increasing cold in punjab poses a major threat to health

ਪੰਜਾਬ 'ਚ ਵੱਧ ਰਹੀ ਸਰਦੀ ਕਾਰਣ ਸਿਹਤ ਨੂੰ ਵੱਡਾ ਖ਼ਤਰਾ, ਬਚਾਅ ਲਈ ਡਾਕਟਰਾਂ ਨੇ...

two sisters fought outside the police station

ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ...

asking for leave proved costly intern fired for citing

Sick Leave ਮੰਗਣ 'ਤੇ ਕਰ'ਤੀ ਪੱਕੀ ਛੁੱਟੀ! ਕਿਹਾ-'ਤੁਹਾਡੇ 'ਚ...'

dry cold and pollution increase concerns

ਸੁੱਕੀ ਠੰਡ ਤੇ ਪ੍ਰਦੂਸ਼ਣ ਨੇ ਵਧਾਈ ਚਿੰਤਾ, ਫਸਲਾਂ ਤੇ ਸਿਹਤ ਦੋਵੇਂ ਪ੍ਰਭਾਵਿਤ

neck skin cosmetic liver metabolic health symptoms

Liver ਖਰਾਬ ਹੋਣ ਤੋਂ ਪਹਿਲਾਂ ਧੌਣ 'ਤੇ ਦਿਖਦੇ ਨੇ ਇਹ 4 ਸੰਕੇਤ! ਨਾ ਕਰਿਓ Ignore

baby  birth  crying  doctor  voice

ਆਖ਼ਿਰ ਜਨਮ ਵੇਲੇ ਕਿਉਂ ਰੋਂਦਾ ਹੈ ਬੱਚਾ ? ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

girl booked rapido to go to gym then driver did shameful

ਜਿੰਮ ਜਾਣ ਲਈ ਕੁੜੀ ਨੇ ਬੁੱਕ ਕਰਵਾਈ ਰੈਪਿਡੋ, ਮਗਰੋਂ ਚਾਲਕ ਨੇ ਇਕੱਲੀ ਨੂੰ ਦੇਖ...

arrival of exotic birds begins at harike

ਹਰੀਕੇ ਪੱਤਣ 'ਤੇ ਵਿਦੇਸ਼ੀ ਪੰਛੀਆਂ ਦੀ ਆਮਦ ਸ਼ੁਰੂ, ਸੈਲਾਨੀਆਂ ਦੀ ਗਿਣਤੀ ਵਧਣ ਦੀ...

amritpal keeps two falcons and a foreign lizard

ਅੰਮ੍ਰਿਤਪਾਲ ਨੂੰ ਅਲੋਪ ਹੋ ਰਹੇ ਪਸ਼ੂ-ਪੰਛੀਆਂ ਨੂੰ ਰੱਖਣਾ ਦਾ ਹੈ ਸ਼ੌਕ, ਰੱਖੇ ਦੋ...

preparation for successful landing in low visibility due to fog

ਧੁੰਦ ਕਾਰਨ ਘੱਟ ਵਿਜੀਬਿਲਟੀ ’ਚ ਸਫਲ ਲੈਂਡਿੰਗ ਦੀ ਤਿਆਰੀ, ਏਅਰਪੋਰਟ ਮੈਨੇਜਮੈਂਟ ਦਾ...

disadvantages of bathing with very cold water

ਠੰਡੇ ਪਾਣੀ ਨਾਲ ਨਹਾਉਣਾ ਨੁਕਸਾਨਦਾਇਕ! ਇਹ ਲੋਕ ਜ਼ਰੂਰ ਕਰਨ ਪਰਹੇਜ਼

shots fired at ex soldier  s house

ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ, cctv 'ਚ ਕੈਦ ਹਮਲਾਵਰ

restrictions imposed in pathankot in view of elections

ਪਠਾਨਕੋਟ 'ਚ ਚੋਣਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ, 14 ਤੇ 15 ਦਸੰਬਰ ਨੂੰ Dry...

tarn taran district magistrate imposes various restrictions

ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ...

dispute between two parties during bandgi on child  s birthday

ਜਲੰਧਰ ਵਿਖੇ ਜਨਮ ਦਿਨ ਮੌਕੇ ਬੰਦਗੀ ਕਰਨ ਦੌਰਾਨ ਪੈ ਗਿਆ ਭੜਥੂ! ਆਹਮੋ-ਸਾਹਮਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +