Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    12:17:01 AM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ, 2021)

  • Updated: 26 Jun, 2021 09:11 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

 ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ ॥ ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਸ਼ਨਿਚਰਵਾਰ, ੧੨ ਹਾੜ (ਸੰਮਤ ੫੫੩ ਨਾਨਕਸ਼ਾਹੀ)  ਅੰਗ: ੭੨੯

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ਼੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।1।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।6।1।3।

 

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Saturday, 12th Assaar (Samvat 553 Nanakshahi)    Page: 729
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
    • the rope of relationships is starting to break
      ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +