Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    10:00:07 AM

  • punjab major concern regarding lpg cylinders

    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ!...

  • school students chicken biryani

    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ...

  • donald trump greenland denmark deal

    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ...

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਜਨਵਰੀ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਜਨਵਰੀ, 2022)

  • Edited By Babita,
  • Updated: 03 Jan, 2022 08:23 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਸੋਮਵਾਰ, ੨੦ ਪੋਹ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੬੫੬)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਂ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਂ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

RAAG SORATíH, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lordís humble servant, this I know. Now that I know this, my mind is pleased and appeased. || 2 || 10 ||

Monday, 20th Poh (Samvat 553 Nanakshahi)    (Page: 656)
 

  • Hukamnama
  • Sri DarbarSahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +