Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JAN 12, 2026

    11:40:22 AM

  • boy dead on road accident

    ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਵਿਛਾਏ ਸੱਥਰ,...

  • gold and silver prices rise with record breaking increase

    ਰਿਕਾਰਡ ਤੋੜ ਵਾਧੇ ਨਾਲ ਚੜ੍ਹੀਆ ਸੋਨੇ-ਚਾਂਦੀ ਦੀਆਂ...

  • rip former mla gurdeep bhaini

    ਪੰਜਾਬ ਦੇ ਸਿਆਸੀ ਜਗਤ 'ਚ ਸੋਗ! ਸਾਬਕਾ ਕਾਂਗਰਸੀ...

  • toll plazas in punjab will remain free today

    ਪੰਜਾਬ 'ਚ ਅੱਜ ਟੋਲ ਪਲਾਜ਼ੇ ਰਹਿਣਗੇ ਫਰੀ, ਵਾਹਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਮਈ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਮਈ, 2022)

  • Edited By Babita,
  • Updated: 09 May, 2022 08:25 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥
ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥

ਸੋਮਵਾਰ, ੨੬ ਵੈਸਾਖ (ਸੰਮਤ ੫੫੪ ਨਾਨਕਸ਼ਾਹੀ)    ਅੰਗ: ੯੧੩

ਰਾਮਕਲੀ ਮਹਲਾ ੫ ॥
ਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ, ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ; ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕੇ ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱਖਿਆ (ਉਸ ਨੂੰ ਸਦਾ ਯਾਦ ਰੱਖ) ।੧।ਹੇ ਭਾਈ! ਸਦਾ ਰੱਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ । ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱਤੇ, ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱਤੇ, ਜਿਸ ਪ੍ਰਭੂ ਨੇ ਤੈਨੂੰ ਇਸਤ੍ਰੀ ਅਤੇ ਸੱਜਣ-ਮਿੱਤਰ ਦਿੱਤੇ, ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ ।੨। ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ, ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ, ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ, ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱਤੇ, ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ, ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ, ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪੋ੍ਰ ਰੱਖ ।੪। ਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ) ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ, ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ, ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ । (ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ, ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ । ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ । ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ ।੬। ਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ, ਜਿੱਥੇ ਕਿੱਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ । (ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ, ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ ।੭। (ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ, ਅਸੀ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ । ਹੇ ਦਾਸ ਨਾਨਕ! (ਆਖ—ਜਿਨ੍ਹਾਂ ਮਨੁੱਖਾਂ ਨੂੰ ਵੱਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ, ਉਸ ਜਹਾਜ਼ ਦੀ ਸੰਗਤਿ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ।੮।੨।

RAAMKALEE, FIFTH MEHL:
He created you out of this water. From clay, He fashioned your body. He blessed you with the light of reason and clear consciousness. In your mother’s womb, He preserved you. || 1 || Contemplate your Savior Lord. Give up all others thoughts, O mind. || 1 || Pause || He gave you your mother and father; he gave you your charming children and siblings; he gave you your spouse and friends; enshrine that Lord and Master in your consciousness. || 2 || He gave you the invaluable air; He gave you the priceless water; He gave you burning fire; let your mind remain in the Sanctuary of that Lord and Master. || 3 || He gave you the thirty-six varieties of tasty foods; He gave you a place within to hold them; He gave you the earth, and things to use; enshrine in your consciousness the feet of that Lord and Master. || 4 || He gave you eyes to see, and ears to hear; He gave you hands to work with, and a nose and a tongue; He gave you feet to walk upon, and the crowning glory of your head; O mind, worship the Feet of that Lord and Master. || 5 || He transformed you from impure to pure; He installed you above the heads of all creatures; now, you may fulfill your destiny or not; Your affairs shall be resolved, O mind, meditating on God. || 6 || Here and there, only the One God exists. Wherever I look, there You are. My mind is reluctant to serve Him; forgetting Him, I cannot survive, even for an instant. || 7 || I am a sinner, without any virtue at all. I do not serve You, or do any good deeds. By great good fortune, I have found the boat — the Guru. Slave Nanak has crossed over, with Him. || 8 || 2 ||

Monday, 26th Vaisaakh (Samvat 554 Nanakshahi)    Page: 913
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਮਈ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2026)
  • sunday market jalandhar
    ਸੰਡੇ ਬਾਜ਼ਾਰ ’ਚ ਬਦਇੰਤਜ਼ਾਮੀ : ਸੜਕ ’ਤੇ ਲੱਗੀਆਂ ਫੜ੍ਹੀਆਂ ਕਾਰਨ ਸਿੰਗਲ ਲਾਈਨ...
  • vigilance bureau 187 people bribery arrested
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ: ਸਾਲ 2025 ਦੌਰਾਨ 187 ਵਿਅਕਤੀਆਂ ਨੂੰ ਰਿਸ਼ਵਤ...
  • electricity supply will remain suspended in adampur
    ਆਦਮਪੁਰ ਤੇ ਇਨ੍ਹਾਂ ਪਿੰਡਾਂ 'ਚ ਸੋਮਵਾਰ ਨੂੰ ਬਿਜਲੀ ਸਪਲਾਈ ਰਹੇਗੀ ਬੰਦ
  • one arrested with more than 22kg of narcotics
    ਜਲੰਧਰ ਪੁਲਸ ਦੀ ਵੱਡੀ ਕਾਰਵਾਈ, 22kg ਤੋਂ ਵੱਧ ਨਸ਼ੀਲੇ ਪਦਾਰਥ ਸਣੇ ਇਕ ਗ੍ਰਿਫ਼ਤਾਰ
  • punjab cold weather raining
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert,...
  • sukhpal khaira on kultar sandhwan
    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...
  • punjab sc commission summons ddpo jalandhar ordered to appear on january 14th
    ਜਲੰਧਰ ਦੇ DDPO 'ਤੇ ਡਿੱਗੀ ਗਾਜ! ਪੰਜਾਬ SC ਕਮਿਸ਼ਨ ਨੇ ਕੀਤਾ ਤਲਬ
  • inauguration of hi tech library by cm bhagwant mann in bathinda
    ਬਠਿੰਡਾ 'ਚ CM ਮਾਨ ਵੱਲੋਂ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, BJP,ਵੜਿੰਗ ਤੇ SGPC...
Trending
Ek Nazar
makar sankranti woman accounts rs 3000

ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000...

punjab girl s shameful act obscene video made by an elderly man

ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...

school closed   15 january

UP : 15 ਜਨਵਰੀ ਤੱਕ ਬੰਦ ਰਹਿਣਗੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ !

red alert of severe cold wave for next 48 hours

ਠੰਡ ਨੇ ਤੋੜੇ ਰਿਕਾਰਡ: ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’

chinese tourist caught desecrating sacred objects in tibetan monastery

ਚੀਨੀ ਸੈਲਾਨੀ ਦੀ ਸ਼ਰਮਨਾਕ ਕਰਤੂਤ: ਤਿੱਬਤੀ ਮੱਠ ਦੀ ਪਵਿੱਤਰਤਾ ਕੀਤੀ ਭੰਗ, ਵੀਡੀਓ...

gang of girls involved in looting in gurdaspur active

ਗੁਰਦਾਸਪੁਰ 'ਚ ਸ਼ਾਤਰ ਕੁੜੀਆਂ ਦਾ ਗਿਰੋਹ ਸਰਗਰਮ, ਹੈਰਾਨ ਕਰੇਗਾ ਪੂਰਾ ਮਾਮਲਾ

america s warning to iran

'ਟਰੰਪ ਨੂੰ ਪਰਖਣ ਦੀ ਗਲਤੀ ਨਾ ਕਰੋ...' ; ਅਮਰੀਕਾ ਦੀ ਈਰਾਨ ਨੂੰ Warning

non veg food banned online delivery

Non Veg 'ਤੇ ਲੱਗ ਗਿਆ Ban! ਪੂਰੇ ਅਯੁੱਧਿਆ ਸ਼ਹਿਰ 'ਚ ਵੇਚਣ 'ਤੇ ਵੀ ਲੱਗੀ ਪਾਬੰਦੀ

100 rupees toll tax car accident youth death

ਟੋਲ ਟੈਕਸ ਬਚਾਉਣ ਦੇ ਚੱਕਰ 'ਚ ਛੱਪੜ 'ਚ ਡਿੱਗੀ ਕਾਰ, ਮਾਰਿਆ ਗਿਆ ਮੁੰਡਾ, ਮਸ੍ਹਾ...

take trump away like maduro iranian leader s direct threat to trump

'ਮਾਦੁਰੋ ਵਾਂਗ ਚੁੱਕ ਲਓ ਟਰੰਪ !' ਇਰਾਨੀ ਨੇਤਾ ਨੇ ਦੇ'ਤੀ ਸਿੱਧੀ ਧਮਕੀ

plane crashes in odisha

ਵੱਡਾ ਹਾਦਸਾ : ਓਡੀਸ਼ਾ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼

men lighting cigarettes with khamenei s burning photos

ਈਰਾਨ ਪ੍ਰਦਰਸ਼ਨਾਂ 'ਚ ਔਰਤਾਂ ਦਾ ਦਲੇਰਾਨਾ ਮੋਰਚਾ, ਖਾਮੇਨੇਈ ਹਕੂਮਤ ਨੂੰ ਦਿੱਤੀ...

controversy over neha kakkar  s song   candy shop

'ਕੈਂਡੀ ਸ਼ੌਪ' ਗਾਣੇ 'ਚ ਨੇਹਾ ਕੱਕੜ ਨੇ ਫੈਲਾਈ ਅਸ਼ਲੀਲਤਾ, ਬਾਲ ਅਧਿਕਾਰ...

famous actress is going to tie the knot lover proposes in snowy valleys

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ ਮਸ਼ਹੂਰ ਅਦਾਕਾਰਾ, ਬਰਫ਼ ਦੀਆਂ ਵਾਦੀਆਂ 'ਚ...

woman pregnant get 10 lakhs

ਔਰਤ ਨੂੰ ਗਰਭਵਤੀ ਕਰੋ ਤੇ 10 ਲੱਖ ਪਾਓ! 'Pregnant Job' ਠੱਗੀ ਗੈਂਗ ਨੇ ਉਡਾਏ...

prabhas   fans brought   crocodile   to the cinemas

ਸਿਨੇਮਾਘਰਾਂ 'ਚ 'ਮਗਰਮੱਛ' ਲੈ ਕੇ ਪਹੁੰਚੇ ਪ੍ਰਭਾਸ ਦੇ ਪ੍ਰਸ਼ੰਸਕ! 'ਦਿ ਰਾਜਾ...

punjab power cut

ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ

us navy s strong message after action on motor tanker

'ਅਪਰਾਧੀਆਂ ਲਈ ਕੋਈ ਸੁਰੱਖਿਅਤ ਥਾਂ ਨਹੀਂ...!', ਮੋਟਰ ਟੈਂਕਰ 'ਤੇ ਕਾਰਵਾਈ ਮਗਰੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +