Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    8:11:00 AM

  • theft  2 youths  stripped of clothes  beaten

    ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ...

  • gunfire erupts at music festival in us

    ਅਮਰੀਕਾ 'ਚ ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ...

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਜੁਲਾਈ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਜੁਲਾਈ, 2022)

  • Edited By Babita,
  • Updated: 07 Jul, 2022 08:58 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

ਵੀਰਵਾਰ, ੨੩ ਹਾੜ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੮੭੫)

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ । ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ ।੧। ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ। ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ।੨। ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ । ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ।੩। (ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ । ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ । ਹੇ ਰਵਿਦਾਸ! ਆਖ—ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ।੪।੧। ਸ਼ਬਦ ਦਾ ਭਾਵ :—ਪਰਮਾਤਮਾ ਦਾ ਸਿਮਰਨ ਕਰਿਆ ਕਰੋ । ਸਿਮਰਨ ਨੀਵਿਆਂ ਨੂੰ ਉੱਚਾ ਕਰ ਦੇਂਦਾ ਹੈ, ਤਿ੍ਰਸ਼ਨਾ ਮੁਕਾ ਦੇਂਦਾ ਹੈ ।

RAAG GOND, THE WORD OF RAVI DAAS JEE, SECOND HOUSE:
ONE UNIVERSAL CREATOR GOD. BY THE GRACE OF THE TRUE GURU:

Meditate on the Lord Mukanday, the Liberator, O people of the world. Without Mukanday, the body shall be reduced to ashes. Mukanday is the Giver of liberation. Mukanday is my father and mother. || 1 || Meditate on Mukanday in life, and meditate on Mukanday in death. His servant is blissful forever. || 1 || Pause || The Lord, Mukanday, is my breath of life. Meditating on Mukanday, one’s forehead will bear the Lord’s insignia of approval. The renunciate serves Mukanday. Mukanday is the wealth of the poor and forlorn. || 2 || When the One Liberator does me a favor, then what can the world do to me? Erasing my social status, I have entered His Court. You, Mukanday, are potent throughout the four ages. || 3 || Spiritual wisdom has welled up, and I have been enlightened. In His Mercy, the Lord has made this worm His slave. Says Ravi Daas, now my thirst is quenched; I meditate on Mukanday the Liberator, and I serve Him. || 4 || 1 ||

Thursday, 23rd Assaar (Samvat 554 Nanakshahi)    (Page: 875)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜੁਲਾਈ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ 2026)
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +