Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    12:03:59 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਸਤੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਸਤੰਬਰ, 2022)

  • Updated: 02 Sep, 2022 05:46 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਸ਼ੁੱਕਰਵਾਰ, ੧੭ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੨ ਸਤੰਬਰ, ੨੦੨੨ (ਅੰਗ: ੬੦੮)

ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁੱਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧। 

SORAT’H, FIFTH MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||
Friday, 17th Bhaadon (Samvat 554 Nanakshahi) 2nd September 2022 (Page: 608) 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਸਤੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +