Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    1:26:45 AM

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ, 2022)

  • Updated: 04 Sep, 2022 05:46 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗ ਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

ਐਤਵਾਰ, ੧੯ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੪ ਸਤੰਬਰ, ੨੦੨੨ (ਅੰਗ: ੫੮੩)

ਵਡਹੰਸੁ ਮਹਲਾ ੩ ॥

ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ । ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ—ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ।੧।ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ । ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ । ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ । ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ ।ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ । ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇਆਪ ਹੀ ਬਣਾਇਆ ਹੈ ।੨।ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ । ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ । ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ । (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ । ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ ।ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ।੩।ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ ।ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ।੪।੨।

WADAHANS, THIRD MEHL:

Listen, O brides of the Lord: serve your Husband Lord, and contemplate the Word of His Shabad. The worthless bride does not know her Husband Lord — she is deluded; forgetting her Husband Lord, she weeps and wails. She weeps, thinking of her Husband Lord, and she constantly cherishes His virtues; her Husband Lord does not die, or go away. As Gurmukh, she knows Him; through the Word of His Shabad, He is realized. Through True Love, she merges with Him. She who does not know her Husband Lord, the Architect of karma, is deluded by falsehood — she herself is false. Listen, O brides of the Lord: serve your Husband Lord, and contemplate the Word of His Shabad. || 1 || He Himself created the whole world; the world comes and goes. The love of Maya has ruined the world; people die, to be re-born, over and over again. People die to be re-born, over and over again, while their sins steadily increase; without spiritual wisdom, they are deluded. Without the Shabad, the Husband Lord is not found; the worthless, false bride wastes her life away, weeping and wailing. He is my Beloved Husband Lord, the Life of the World — for whom should I weep? They alone weep, who forget their Husband Lord. He Himself created the whole world; the world comes and goes. || 2 || That Husband Lord is True, forever True; He does not die or go away. The ignorant soul-bride wanders in delusion; in the love of duality, she sits like a widow. She sits like a widow, in the love of duality; infatuated with Maya, she suffers in pain. She grows old, and her body withers away. Whatever has come, shall all pass away; through the love of duality, all suffer in pain. They do not see the Messenger of Death; they long for Maya, and their consciousness is attached to greed. That Husband Lord is True, forever True; He does not die or go away. || 3 || Some weep and wail, separated from their Husband Lord; the blind ones do not know that their Husband is with them. By Guru’s Grace, they meet their True Husband, and cherish Him always deep within. She cherishes her Husband deep within herself — He is always with her, but the self-willed manmukhs think that He is far away. This body rolls in the dust, and is totally useless; it does not realize the Presence of its Lord and Master. Nanak, that soul-bride is united in Union; she cherishes her Beloved Husband forever, deep within. Some weep and wail, separated from their Husband Lord; the blind ones do not know that their Husband is with them. || 4 || 2 ||

Sunday, 19th Bhaadon (Samvat 554 Nanakshahi) 4th September 2022 (Page: 583) 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ, 2022)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +