Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    11:10:31 AM

  • punjab ban on new recruitment of employees

    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ!...

  • india becomes supplier of diesel from europe to moscow

    ਯੂਰਪ ਤੋਂ ਮਾਸਕੋ ਤੱਕ ਭਾਰਤੀ ਡੀਜ਼ਲ ਦਾ ਜਲਵਾ,...

  • amritsar airport 7 flights diverted

    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7...

  • 1 rupee shagan  5 clothes  marriage barat

    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ, 2023)

  • Updated: 11 Jan, 2023 06:07 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਬੁੱਧਵਾਰ, ੨੭ ਪੋਹ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੫੦)


ਸਲੋਕੁ ਮਃ ੩ ॥

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ । ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ । ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸ਼ਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਿਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

SHALOK, THIRD MEHL:

Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 || THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 || PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||

Wednesday, 27th Poh (Samvat 554 Nanakshahi)    (Page: 650)


 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +