Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    11:18:47 PM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2023)

  • Edited By Vandana,
  • Updated: 30 Oct, 2023 08:34 AM
Jalandhar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥


ਸੋਮਵਾਰ, ੧੪ ਕੱਤਕ (ਸੰਮਤ ੫੫੫ ਨਾਨਕਸ਼ਾਹੀ)                           (ਅੰਗ: ੬੦੪)

ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ�) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੪।੧।

SORATH, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Gurus Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||


Monday, 14th Katak (Samvat 555 Nanakshahi)    (Page: 604)

 

  • Hukamnama
  • Sri Darbar Sahib
  • Amritsar ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +