Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:55:51 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਜਨਵਰੀ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਜਨਵਰੀ, 2024)

  • Edited By Babita,
  • Updated: 08 Jan, 2024 08:50 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

ਸੋਮਵਾਰ, ੨੪ ਪੋਹ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੫੦੮)

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ਮੇਰੀ ਬਣ ਜਾਏ, ਇਹ ਚੀਜ਼ ਮੇਰੀ ਹੋ ਜਾਏ ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM: ONE UNIVERSAL CREATOR GOD. BY THE GRACE OF THE TRUE GURU:
SHALOK, THIRD MEHL:

This world perishing in attachment and possessiveness; no one knows the way of life. One who walks in harmony with the Gurus Will, obtains the supreme status of life. Those humble beings who focus their consciousness on the Lords Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 || THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lords Name, and they waste away their lives in vain; O Nanak, the Messenger of Death punishes and dishonors them. || 2 || PAUREE: He created Himself at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed there was no creation. As it pleased Him, so did He act; without Him, there was no other. || 1 ||

Monday, 24th Poh (Samvat 555 Nanakshahi)    (Page: 508)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +