Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:12:08 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ, 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ, 2025)

  • Edited By Babita,
  • Updated: 16 Feb, 2025 07:24 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥
ਅਰਥ:-
ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨। ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ)। ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ। ੨੧।੧। ਸੁਧੁ।

Shalok
 
Third Mehl: All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. ||1|| Third Mehl: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. ||2|| Pauree: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious – remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. ||21||1||Sudh||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਫਰਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +