Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:17:46 AM

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੂਨ, 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੂਨ, 2025)

  • Edited By Babita,
  • Updated: 01 Jun, 2025 08:33 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪
ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਪੰਜਾਬੀ ਵਿਆਖਿਆ
ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
English Translation
Jaitsaree Mahalaa 4 Ghar 1 Choupade : One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +