Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 23, 2025

    9:24:43 AM

  • dera beas baba gurinder singh dhillon bikram majithia

    ਨਾਭਾ ਜੇਲ੍ਹ 'ਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰ...

  • 25 lakh women free lpg gas connection

    25 ਲੱਖ ਔਰਤਾਂ ਨੂੰ ਮਿਲੇਗਾ ਮੁਫ਼ਤ LPG ਗੈਸ...

  • world leaders rally in favor of palestinian state at un

    UN 'ਚ ਫਲਸਤੀਨੀ ਰਾਜ ਦੇ ਹੱਕ 'ਚ ਵਿਸ਼ਵ ਆਗੂਆਂ ਨੇ...

  • retired banker 23 crore duped cyber fraud

    ਭਾਰਤ ਦਾ ਸਭ ਤੋਂ ਵੱਡਾ Cyber Fraud: 'Digital...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ, 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ, 2025)

  • Edited By Rajwinder Kaur,
  • Updated: 23 Sep, 2025 07:25 AM
Hukamnama
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੩ ॥

ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭੁ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

ਮੰਗਲਵਾਰ, ੮ ਅੱਸੂ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੭੬੯)

ਪੰਜਾਬੀ ਵਿਆਖਿਆ

ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ । ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ । ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ । ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ । ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ । ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ।੧।ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ । ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ । ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ । ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ । ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ । ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ।੨।ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ । ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ । ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ । ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ । ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ) । ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।੩।ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ । ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ । ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ । ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ । ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ । ਹੇ ਨਾਨਕ! (ਆਖ—) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ।੪।੩।੪।

English Translation

SOOHEE, THIRD MEHL:

The soul-bride may wander throughout the four ages, but still, without the True Guru, she will not find her True Husband Lord. The Kingdom of the Lord is permanent, and forever unchanging; there is no other than Him. There is no other than Him — He is True forever; the Gurmukh knows the One Lord. That soul-bride, whose mind accepts the Guru’s Teachings, meets her Husband Lord. Meeting the True Guru, she finds the Lord; without the Lord’s Name, there is no liberation. O Nanak, the soul-bride ravishes and enjoys her Husband Lord; her mind accepts Him, and she finds peace. || 1 || Serve the True Guru, O young and innocent bride; thus you shall obtain the Lord as your Husband. You shall be the virtuous and happy bride of the True Lord forever; and you shall never again wear soiled clothes. Your clothes shall never again be soiled; how rare are those few, who, as Gurmukh, recognize this, and conquer their ego. So make your practice the practice of good deeds; merge into the Word of the Shabad, and deep within, come to know the One Lord. The Gurmukh enjoys God, day and night, and so obtains true glory. O Nanak, the soul-bride enjoys and ravishes her Beloved; God is pervading and permeating everywhere. || 2 || Serve the Guru, O young and innocent soul-bride, and he will lead to you meet your Husband Lord. The bride is imbued with the Love of her Lord; meeting with her Beloved, she finds peace. Meeting her Beloved, she finds peace, and merges in the True Lord; the True Lord is pervading everywhere. The bride makes Truth her decorations, day and night, and remains absorbed in the True Lord. The Lord, the Giver of peace, is realized through His Shabad; He hugs His bride close in His embrace. O Nanak, the bride obtains the Mansion of His Presence; through the Guru’s Teachings, she finds her Lord. || 3 || The Primal Lord, my God, has united His young and innocent bride with Himself. Through the Guru’s Teachings, her heart is illumined and enlightened; God is permeating and pervading everywhere. God is permeating and pervading everywhere; He dwells in her mind, and she realizes her pre-ordained destiny. On his cozy bed, she is pleasing to my God; she fashions her decorations of Truth. The bride is immaculate and pure; she washes away the filth of egotism, and through the Guru’s Teachings, she merges in the True Lord. O Nanak, the Creator Lord blends her into Himself, and she obtains the nine treasure of the Naam. || 4 || 3 || 4 ||

Tuesday, 8th Assu (Samvat 557 Nanakshahi)

(Page: 769)

  • Hukamnama Sahib
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ, 2025)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ, 2025)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ, 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ, 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2025)
  • two golden   hari   nishan sahibs were offered at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਦੋ 'ਹਰਿ' ਦੇ ਸੋਨੇ ਦੇ ਨਿਸ਼ਾਨ ਸਾਹਿਬ ਚੜ੍ਹਾਏ ਗਏ
  • mla raman arora gets bail in extortion case
    ਜਬਰਨ ਵਸੂਲੀ ਦੇ ਮਾਮਲੇ 'ਚ MLA ਰਮਨ ਅਰੋੜਾ ਨੂੰ ਮਿਲੀ ਜ਼ਮਾਨਤ
  • 97 electric buses will run in jalandhar city
    ਜਲੰਧਰ ਵਾਸੀਆਂ ਲਈ Good News! ਸ਼ਹਿਰ 'ਚ ਚੱਲਣਗੀਆਂ 97 ਇਲੈਕਟ੍ਰਿਕ ਬੱਸਾਂ
  • terrorist gurpatwant pannu s threat to migrants leave punjab by october 19
    ਪ੍ਰਵਾਸੀਆਂ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-19 ਅਕਤੂਬਰ ਤੱਕ ਛੱਡੋ ਪੰਜਾਬ
  • major police action in the death case of mahendra kp s son richie kp
    ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ...
  • 20 faculty members of nit jalandhar included in top 2  scientists in world
    NIT ਜਲੰਧਰ ਦੇ 20 ਫੈਕਲਟੀ ਮੈਂਬਰ ਹੋਏ ਦੁਨੀਆ ਦੇ ਮੁੱਢਲੇ 2 ਫ਼ੀਸਦੀ ਵਿਗਿਆਨੀਆਂ...
  • big on punjab s weather
    ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
  • caso operation conducted in jalandhar
    ਜਲੰਧਰ 'ਚ ਚਲਾਇਆ ਗਿਆ ਕਾਸੋ ਆਪਰੇਸ਼ਨ, ਘਰਾਂ 'ਚ ਕੀਤੀ ਗਈ ਛਾਪੇਮਾਰੀ
Trending
Ek Nazar
rajgarh temple police offer attendance to mataji before duty

'ਪੁਲਸ ਵਾਲੀ ਮਾਤਾ ਰਾਣੀ' ਦਾ ਅਨੋਖਾ ਮੰਦਰ! ਡਿਊਟੀ ਚੜ੍ਹਨ ਤੋਂ ਅਧਿਕਾਰੀਆਂ ਨੂੰ...

97 electric buses will run in jalandhar city

ਜਲੰਧਰ ਵਾਸੀਆਂ ਲਈ Good News! ਸ਼ਹਿਰ 'ਚ ਚੱਲਣਗੀਆਂ 97 ਇਲੈਕਟ੍ਰਿਕ ਬੱਸਾਂ

tourists need permit to wear high heels in the city

ਦੁਨੀਆ ਦਾ ਇਕਲੌਤਾ ਸ਼ਹਿਰ ਜਿਥੇ ਬੈਨ ਹਨ High Heels! ਲੈਣਾ ਪੈਂਦਾ Permit

dc himanshu agarwal issues order regarding sale of firecrackers in jalandhar

ਦੀਵਾਲੀ ਮੌਕੇ ਜਲੰਧਰ 'ਚ ਇਨ੍ਹਾਂ ਥਾਵਾਂ 'ਤੇ ਵਿਕਣਗੇ ਪਟਾਕੇ, DC ਨੇ ਜਾਰੀ ਕੀਤੇ...

important news for those traveling by train

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ ਟਰੇਨਾਂ ਚੱਲਣੀਆਂ ਹੋਈਆਂ ਸ਼ੁਰੂ

no work day of lawyers in jalandhar today started protest

ਜਲੰਧਰ 'ਚ ਅੱਜ ਵਕੀਲਾਂ ਦਾ 'ਨੋ ਵਰਕ ਡੇਅ', ਕੰਮ ਛੱਡ ਸ਼ੁਰੂ ਕੀਤਾ ਪ੍ਰਦਰਸ਼ਨ

people in pathankot are not seeing their homes

ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ...

police take major action against those roaming around thar by playing loud songs

ਕਾਲੇ ਸ਼ੀਸ਼ੇ, ਮੋਡੀਫਾਈਡ ਥਾਰ ’ਤੇ ਘੁੰਮਣ ਦੇ ਸ਼ੌਕੀਨ ਦੇਣ ਧਿਆਨ! ਪੁਲਸ ਕਰ ਰਹੀ ਵੱਡੀ...

a video of a boy went viral that left viewers stunned

Punjab: ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਿੰਟਾਂ 'ਚ ਪਾ 'ਤੀਆਂ ਪੁਲਸ ਨੂੰ...

brother turns out to be sister s killer

ਭਰਾ ਹੀ ਨਿਕਲਿਆ ਭੈਣ ਦਾ ਕਾਤਲ, ਸਾਥੀਆਂ ਨਾਲ ਮਿਲ ਕੇ ਕੀਤਾ ਕਤਲ

disabled person had to save himself from beating

ਦਿਵਿਆਂਗ ਵਿਅਕਤੀ ਨੂੰ ਕੁੱਟਮਾਰ ਤੋਂ ਬਚਾਉਣਾ ਪਿਆ ਮਹਿੰਗਾ, ਹਮਲਾਵਰਾਂ ਨੇ ਪੈਟਰੋਲ...

bread truck caught fire national highway near phillaur jalandhar

ਪੰਜਾਬ 'ਚ ਹੋ ਚੱਲਿਆ ਸੀ ਵੱਡਾ ਹਾਦਸਾ ! ਜਲੰਧਰ ਦੇ ਨੈਸ਼ਨਲ ਹਾਈਵੇਅ 'ਚੇ ਟਰੱਕ...

sports businessman punter in jalandhar impoverished famous bookie of punjab

ਜਲੰਧਰ 'ਚ ਸਪੋਰਟਸ ਕਾਰੋਬਾਰੀ ਪੰਟਰ ਨੇ ਕੰਗਾਲ ਕੀਤੇ ਪੰਜਾਬ ਦੇ ਨਾਮੀ ਬੁੱਕੀ,...

kajol breaks her own no kissing rule

OMG! ਕਾਜੋਲ ਨੇ ਤੋੜਿਆ ਆਪਣਾ ਹੀ No-Kissing ਰੂਲ, ਵਾਇਰਲ ਹੋਇਆ ਇੰਟੀਮੇਟ ਸੀਨ

minor girl s friendship with married friend drugged and raped

Punjab: Instagram 'ਤੇ ਕਰਾਟੇ ਲਵਰ ਨਾਂ ਦੀ ਆਈ. ਡੀ. ਚਲਾਉਣ ਵਾਲੀ ਕੁੜੀ ਦਾ...

she left her 2 year old daughter in a government hospital and fled

ਕਲਯੁੱਗੀ ਮਾਂ ਦਾ ਖੌਫ਼ਨਾਕ ਕਾਰਾ, ਸਰਕਾਰੀ ਹਸਪਤਾਲ ’ਚ ਧੀ ਨੂੰ...

open hooliganism at migrant dhaba in hoshiarpur

ਹੁਸ਼ਿਆਰਪੁਰ ਵਿਖੇ ਪ੍ਰਵਾਸੀਆਂ ਦੀ ਢਾਬੇ 'ਤੇ ਸ਼ਰੇਆਮ ਗੁੰਡਾਗਰਦੀ! ਘੇਰ-ਘੇਰ ਕੁੱਟੇ...

a migrant man kidnapped a minor girl and took her to bahraich

ਪ੍ਰਵਾਸੀ ਜਲੰਧਰ ਤੋਂ ਅਗਵਾ ਕਰਕੇ ਲੈ ਗਿਆ ਕੁੜੀ, ਯੂਪੀ ਤੋਂ ਹੋਈ ਬਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +