Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    MON, APR 19, 2021

    3:39:24 PM

  • ipl 2021
browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2021
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2021)

  • Edited By Babita,
  • Updated: 16 Feb, 2021 08:29 AM
Amritsar
today s hukamnama from sri darbar sahib 16 02 2021
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥


 ਮੰਗਲਵਾਰ, ੫ ਫੱਗਣ (ਸੰਮਤ ੫੫੨ ਨਾਨਕਸ਼ਾਹੀ)    ਅੰਗ: ੬੧੯

 ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

SORAT’H, FIFTH MEHL:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Tuesday, 5th Phalgun (Samvat 552 Nanakshahi)    Page: 619
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(15 ਫਰਵਰੀ 2021)

NEXT STORY

Stories You May Like

  • today  s hukamnama from sri darbar sahib 19 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ, 2021)
  • sri darbar sahib  amritsar  today  hukamnama
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 18 ਅਪ੍ਰੈਲ, 2021)
  • today hukamnama from sri darbar sahib 17 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 17 ਅਪ੍ਰੈਲ, 2021)
  • today  s hukamnama from sri darbar sahib 16 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ, 2021)
  • today  s hukamnama from sri darbar sahib 15 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2021)
  • today  s hukamnama from sri darbar sahib 14 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਪ੍ਰੈਲ, 2021)
  • today  s hukamnama from sri darbar sahib 13 04 2021
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ, 2021)
  • sri darbar sahib  amritsar  today  hukamnama
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12-04-2021)
  • road accident jalandhar man dead
    ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਵਾਪਰਿਆ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ
  • the burglar who broke into the house by climbing the wall was
    ਕੰਧ ਟੱਪ ਕੇ ਘਰ ’ਚ ਵੜੇ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ, ਸਾਥੀ ਹੋਇਆ ਫਰਾਰ
  • jalandhar bus stand alert coronavirus
    ਬੇਕਾਬੂ ਭੀੜ ਨੂੰ ਵੇਖਦਿਆਂ ਕਈ ਸੂਬਿਆਂ ਨੇ ਪੰਜਾਬ ਲਈ ਬੱਸਾਂ ਚੱਲਣ ’ਚ ਕਰ ਦਿੱਤੀ...
  • jalandhar ing pratyaksh three year
    ਜਲੰਧਰ: ਮਾਡਲਿੰਗ ਦੀ ਦੁਨੀਆ ’ਚ ਤਹਿਲਕਾ ਮਚਾਉਣ ਲਈ ਤਿਆਰ ਸਾਢੇ 3 ਸਾਲ ਦਾ...
  • punjab drugs young aids
    ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ...
  • medical oxygen patients hospitalization
    ਮੈਡੀਕਲ ਆਕਸੀਜਨ ਦਾ ਸੰਕਟ ਵਧਿਆ, ਹਾਲਾਤ ਹੋਰ ਵਿਗੜਨ ਦੀ ਸੰਭਾਵਨਾ
  • vigilance bureau jalandhar range  fake ayushman card  scams
    ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਵੀ ਕੀਤੀ ਜਾ ਰਹੀ ਹੈ ਨਕਲੀ ਆਯੁਸ਼ਮਾਨ ਕਾਰਡ...
  • statue of shaheed bhagat singh
    ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਕੁਆਲਿਟੀ ਨੂੰ ਲੈ ਕੇ ਸੋਸ਼ਲ ਮੀਡੀਆ ’ਚ ਛਿੜੀ ਚਰਚਾ
Trending
Ek Nazar
uk pakistani minister

ਬ੍ਰਿਟੇਨ ਦੇ ਇਕ ਫ਼ੈਸਲੇ ਤੋਂ ਭੜਕੀ ਪਾਕਿ ਮੰਤਰੀ, ਕਿਹਾ-ਭਾਰਤੀਆਂ ਨਾਲ ਅਜਿਹਾ ਨਹੀਂ...

health tips work feeling tired body problems

Health Tips: ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ...

sonu nigam reaction on kumbh mela

ਕੁੰਭ ਮੇਲੇ ’ਤੇ ਬੋਲੇ ਸੋਨੂੰ ਨਿਗਮ, ਕਿਹਾ- ‘ਇਕ ਹਿੰਦੂ ਕਰਕੇ ਮੈਂ...’

ranbir alia spotted at mumbai airport

ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਘੁੰਮਣ ਨਿਕਲੇ ਰਣਬੀਰ-ਆਲੀਆ, ਤਸਵੀਰਾਂ ਆਈਆਂ...

karan johar controversies with bollywood celebs

ਕਾਰਤਿਕ ਹੀ ਨਹੀਂ, ਸੁਸ਼ਾਂਤ ਤੇ ਕੰਗਨਾ ਨਾਲ ਵੀ ਹੋ ਚੁੱਕੀ ਹੈ ਕਰਨ ਜੌਹਰ ਦੀ ਅਣਬਣ

rakhi sawant  s mom thanks salman khan for help in cancer treatment

ਰਾਖੀ ਸਾਵੰਤ ਦੀ ਮਾਂ ਲਈ ਸਲਮਾਨ ਖ਼ਾਨ ਬਣੇ ਫ਼ਰਿਸ਼ਤਾ, ਕੀਤਾ ਇਹ ਨੇਕ ਕੰਮ

uk  victims of human trafficking

ਯੂਕੇ: ਮਨੁੱਖੀ ਤਸਕਰੀ ਪੀੜਤਾਂ ਤੋਂ ਕਰਵਾਇਆ ਜਾਂਦਾ ਹੈ ਵੇਸਵਾਪੁਣਾ, 2020 'ਚ...

comedian sunil grover owns property worth crores

ਭਾਰਤ 'ਚ ਸਭ ਤੋਂ ਵਧ ਟੈਕਸ ਦੇਣ ਵਾਲੇ ਕਲਾਕਾਰਾਂ 'ਚੋਂ ਇਕ ਨੇ ਸੁਨੀਲ ਗਰੋਵਰ,...

prince philip  funeral  live coverage

ਯੂਕੇ: ਪ੍ਰਿੰਸ ਫਿਲਿਪ ਦੇ ਅੰਤਿਮ ਸੰਸਕਾਰ ਦੀ ਲਾਈਵ ਕਵਰੇਜ ਨੂੰ 13 ਮਿਲੀਅਨ ਤੋਂ...

facial reaction on actress face

ਫੇਸ਼ੀਅਲ ਕਰਵਾਉਣ ਗਈ ਅਦਾਕਾਰਾ ਦੇ ਚਿਹਰੇ ਦਾ ਹੋਇਆ ਇਹ ਹਾਲ, ਦੇਖ ਤੁਸੀਂ ਵੀ ਹੋਵੋਗੇ...

australia new zealand air service welcome

ਆਸਟ੍ਰੇਲੀਆ-ਨਿਊਜ਼ੀਲੈਂਡ ਵਿਚਾਲੇ ਹਵਾਈ ਸੇਵਾ ਸ਼ੁਰੂ, ਲੋਕਾਂ ਨੇ ਹੰਝੂਆਂ ਨਾਲ ਕੀਤਾ...

dev kharoud and japji khaira

ਕੀ ਦੇਵ ਖਰੌੜ ਤੇ ਜਪਜੀ ਖਹਿਰਾ ਨੇ ਪੁਲਸ ਨਾਲ ਰਲ ਉੱਡਾਈਆਂ ਕੋਰੋਨਾ ਨਿਯਮਾਂ ਦੀਆਂ...

annapurna peak  3 russian mountaineers

ਅੰਨਪੂਰਨਾ ਚੋਟੀ ਫਤਿਹ ਕਰਨ ਨਿਕਲੇ 3 ਰੂਸੀ ਪਰਬਤਾਰੋਹੀ ਅਚਾਨਕ ਹੋਏ ਲਾਪਤਾ

danger is in older version of whatsapp  get updated immediately

ਵਟਸਐਪ ਦੇ ਪੁਰਾਣੇ ਵਰਜ਼ਨ 'ਚ ਹੈ ਖਤਰਾ, ਤੁਰੰਤ ਕਰੋ ਅਪਡੇਟ

america us china agreed for immediate cooperation on climate crisis

ਅਮਰੀਕਾ ਤੇ ਚੀਨ ਜਲਵਾਯੂ ਸੰਕਟ ’ਤੇ ਤੁਰੰਤ ਸਹਿਯੋਗ ਲਈ ਹੋਏ ਸਹਿਮਤ

dc vs pbks 11th ipl 2021 match live

DC v PBKS : ਦਿੱਲੀ ਦੀ ਪੰਜਾਬ 'ਤੇ ਸ਼ਾਨਦਾਰ ਜਿੱਤ, 6 ਵਿਕਟਾਂ ਨਾਲ ਹਰਾਇਆ

covid vaccine may less effective in people with some blood cancer shows study

ਇਨ੍ਹਾਂ ਮਰੀਜ਼ਾਂ 'ਤੇ ਘੱਟ ਅਸਰਦਾਰ ਹੋ ਸਕਦੀ ਹੈ ਕੋਰੋਨਾ ਵੈਕਸੀਨ : ਖੋਜ

who said speed of coronavirus doubles in the world already

ਸਮੁੱਚੀ ਦੁਨੀਆ 'ਚ ਪਹਿਲਾਂ ਨਾਲੋਂ ਦੁੱਗਣੀ ਹੋਈ ਕੋਰੋਨਾ ਵਾਇਰਸ ਦੀ ਰਫਤਾਰ : WHO

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ ਦੀਆਂ ਖਬਰਾਂ
    • today s hukamnama from sri darbar sahib 11 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(11-04-2021)
    • today  s hukamnama from sri darbar sahib 10 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ, 2021)
    • today  s hukamnama from sri darbar sahib 09 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ, 2021)
    • today hukamnama from sri darbar sahib 08 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ, 2021)
    • today  s hukamnama from sri darbar sahib 07 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ, 2021)
    • today  s hukamnama from sri darbar sahib 06 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ, 2021)
    • today  s hukamnama from sri darbar sahib 05 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ, 2021)
    • hukamnama  sri darbar sahib amritsar
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ, 2021)
    • today  s hukamnama from sri darbar sahib 03 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਪ੍ਰੈਲ, 2021)
    • today  s hukamnama from sri darbar sahib 02 04 2021
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਪ੍ਰੈਲ, 2021)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +