Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    3:39:38 PM

  • huge number of u s refuelling aircraft cross the atlantic

    ਕੁਝ ਵੱਡਾ ਕਰਨ ਦੀ ਤਿਆਰੀ 'ਚ ਅਮਰੀਕਾ! ਯੂਰਪ ਵੱਲ...

  • england tour head coach to join indian cricket team on this day

    England tour: ਭਾਰਤੀ ਕ੍ਰਿਕਟ ਟੀਮ ਨਾਲ ਇਸ ਦਿਨ...

  • jalandhar s famous businessman s daughter in law is missing

    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ...

  • young man jumps into sacred kali bein

    Punjab: ਨੌਜਵਾਨ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)

  • Edited By Sandeep Kumar,
  • Updated: 16 Jun, 2025 08:19 AM
Amritsar
today s hukamnama from sri darbar sahib 16 june 2025
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਪੰਜਾਬੀ ਵਿਆਖਿਆ : ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

Jaitsaree Mahalaa 4 Ghar 1 Choupade : Ik Oankaar Satgur Parsaad || Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam Dhrirraaeiaa Bin Naave Jeevan Birathhaa || Rahaau || Bin Gur Moorr Bhae Hai Manmukh Te Moh Maaeyaa Nit Faathhaa || Tin Saadhhoo Charan N Seve Kabhoo Tin Sabh Janam Akaathhaa ||2|| Jin Saadhhoo Charan Saadhh Pag Seve Tin Safaleo Janam Sanaathhaa || Mo Kau Keejai Daas Daas Daasan Ko Har Daeaa Dhhaar Jagannaathhaa ||3|| Ham Andhhule Giaanheen Ageaanee Kiu Chaaleh Maarag Panthhaa || Ham Andhhule Kau Gur Anchal Deejai Jan Naanak Chaleh Milanthhaa ||4||1||
 
English Translation: Jaitsaree Mahalaa 4 Ghar 1 Choupade : One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)

NEXT STORY

Stories You May Like

  • today s hukamnama from sri darbar sahib 16 june 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
  • 4 youths die due to drowning in canal
    ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
  • missile part found in corn field in jamalpur
    ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
  • bhagwant maan statement
    ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
Trending
Ek Nazar
jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

ambersari should prepare

ਅੰਬਰਸਰੀਏ ਕਰ ਲੈਣ ਤਿਆਰੀ, ਅੱਜ ਬਿਜਲੀ ਦਾ ਲੱਗੇਗਾ ਲੰਬਾ ਕੱਟ

israeli attack in iran women killed

ਈਰਾਨ 'ਚ ਇਜ਼ਰਾਈਲੀ ਹਮਲੇ ਜਾਰੀ, 73 ਔਰਤਾਂ ਦੀ ਮੌਤ

thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੂਨ, 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +