Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    3:27:05 AM

  • gagandeep sharma selected for phd at stanford university

    ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • funeral of former cabinet minister bhagat chunni lal

    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ...

  • dera beas baba gurinder singh dhillon

    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)

  • Edited By Sandeep Kumar,
  • Updated: 08 Mar, 2026 07:00 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਛੰਤ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

ਐਤਵਾਰ, ੨੫ ਫੱਗਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੭੬੩)

ਪੰਜਾਬੀ ਵਿਆਖਿਆ

ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ । ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ । (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ । ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ । (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ । ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ । ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ।੧। ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ । (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ । ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ । ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ । ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) । ਹੇ ਨਾਨਕ! (ਅਰਦਾਸ ਕਰ ਤੇ ਆਖ—ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ ।੨। ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ । (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) । ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ । (ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ । (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ । ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ ।੩। ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ । ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ । ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ । ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ । (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ । ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ । ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ । ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ ।੪।੧।

English Translation

RAAG SOOHEE, CHHANT, FIRST MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

Intoxicated with the wine of youth, I did not realize that I was only a guest at my parents’ home (in this world). My consciousness is polluted with faults and mistakes; without the Guru, virtue does not even enter into me. I have not known the value of virtue; I have been deluded by doubt. I have wasted away my youth in vain. I have not known my Husband Lord, His celestial home and gate, or the Blessed Vision of His Darshan. I have not had the pleasure of my Husband Lord’s celestial peace. After consulting the True Guru, I have not walked on the Path; the night of my life is passing away in sleep. O Nanak, in the prime of my youth, I am a widow; without my Husband Lord, the soul-bride is wasting away. || 1 || O father, give me in marriage to the Lord; I am pleased with Him as my Husband. I belong to Him. He is pervading throughout the four ages, and the Word of His Bani permeates the three worlds. The Husband Lord of the three worlds ravishes and enjoys His virtuous brides, but He keeps the ungraceful and unvirtuous ones far away. As are our hopes, so are our minds’ desires, which the All-pervading Lord brings to fulfillment. The bride of the Lord is forever happy and virtuous; she shall never be a widow, and she shall never have to wear dirty clothes. O Nanak, I love my True Husband Lord; my Beloved is the same, age after age. || 2 || O Baba, calculate that auspicious moment, when I too shall be going to my in-laws’ house. The moment of that marriage will be set by the Hukam of God’s Command; His Will cannot be changed. The karmic record of past deeds, written by the Creator Lord, cannot be erased by anyone. The most respected member of the marriage party, my Husband, is the independent Lord of all beings, pervading and permeating the three worlds. Maya, crying out in pain, leaves, seeing that the bride and the groom are in love. O Nanak, the peace of the Mansion of God’s Presence comes through the True Word of the Shabad; the bride keeps the Guru’s Feet enshrined in her mind. || 3 || My father has given me in marriage far away, and I shall not return to my parents’ home. I am delighted to see my Husband Lord near at hand; in His Home, I am so beautiful. My True Beloved Husband Lord desires me; He has joined me to Himself, and made my intellect pure and sublime. By good destiny I met Him, and was given a place of rest; through the Guru’s Wisdom, I have become virtuous. I gather lasting Truth and contentment in my lap, and my Beloved is pleased with my truthful speech. O Nanak, I shall not suffer the pain of separation; through the Guru’s Teachings, I merge into the loving embrace of the Lord’s Being. || 4 || 1 ||

Sunday, 25th Phalgun (Samvat 557 Nanakshahi) (Page: 763)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
Trending
Ek Nazar
indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +