Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:51:36 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • electricity bills consumers meter reading

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ,...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)

  • Edited By Sandeep Kumar,
  • Updated: 03 May, 2026 06:26 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ॥

 

ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧ ॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥

ਐਤਵਾਰ, ੨੦ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੭੫੨)

 

ਪੰਜਾਬੀ ਵਿਆਖਿਆ

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ।੧। (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) । ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।੧।ਰਹਾਉ। ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ । ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ।੨। ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ । ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ ।੩। ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ ।੪। (ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ । ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ । (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ? ।੫। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ । ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤਿ੍ਰਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ ।੬। ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤਿ੍ਰਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ ।੭। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ—ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ ।੮।੨।੪।

 

English Translation

SOOHEE, FIRST MEHL:
 

As iron is melted in the forge and re-shaped, so is the godless materialist reincarnated, and forced to wander aimlessly. || 1 || Without understanding, everything is suffering, earning only more suffering. In his ego, he comes and goes, wandering in confusion, deluded by doubt. || 1 || Pause || You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. || 2 || You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of the Shabad. One who follows the Guru’s Teachings remains forever free of desire. || 7 || Night and day, enshrine the Lord’s Name within your mind. Please unite Nanak in Union, O Lord, if it is pleasing to Your Will.||8||2||4||

Sunday, 20th Vaisaakh (Samvat 558 Nanakshahi) (Page: 752)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +