Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:44:30 AM

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2026)

  • Edited By Sandeep Kumar,
  • Updated: 09 Jun, 2026 06:02 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥

 

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਮੰਗਲਵਾਰ, ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੬੫੦)

 

ਪੰਜਾਬੀ ਵਿਆਖਿਆ

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤਿ੍ਰਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

 

English Translation

SHALOK, THIRD MEHL:
 

Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 || THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 || PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||

Tuesday, 26th Jayt’h (Samvat 558 Nanakshahi) (Page: 650)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +