Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    3:56:54 AM

  • late evening gunshots in batala

    ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ...

  • 2 youths die after being hit by tractor trolley

    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ...

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2021)

  • Edited By Harinder Kaur,
  • Updated: 21 Jun, 2021 09:47 AM
Amritsar
today s hukamnama from sri darbar sahib 21 june 2021
  • Share
    • Facebook
    • Tumblr
    • Linkedin
    • Twitter
  • Comment

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸੋਮਵਾਰ, 7 ਹਾੜ (ਸੰਮਤ 553 ਨਾਨਕਸ਼ਾਹੀ) 21 ਜੂਨ, 2021 (ਅੰਗ: 709)

ਪੰਜਾਬੀ ਵਿਆਖਿਆ :

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸ਼ਰ ਦਾ ਪੱਲਾ
ਫੜ ।1। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।2। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।17। 

SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twentyfour hours a day, meditate on the Lord, and listen continually to the Lord’s Praises. || 17 || Monday, 7th Assaar (Samvat 553 Nanakshahi) 21st June, 2021 (Page: 709)

  • Sri Darbar Sahib
  • Todays Hukamnama
  • 21 June 2021
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 21 ਜੂਨ 2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
    • the rope of relationships is starting to break
      ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +