Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    4:55:54 PM

  • the stage in front of raja warring echoed with channi  s slogans

    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ...

  • forgot to file your itr  don  t panic  do this quickly

    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ,...

  • sri kartarpur sahib corridor keeping in mind sikh sentiments advocate dhami

    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ...

  • cwg 2026 indian boxer preeti pawar created history

    CWG 2026: ਭਾਰਤੀ ਮੁੱਕੇਬਾਜ਼ ਪ੍ਰੀਤੀ ਪਵਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ, 2021)

  • Edited By Babita,
  • Updated: 22 Feb, 2021 09:52 AM
Amritsar
today s hukamnama from sri darbar sahib 22 02 2021
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਸੋਮਵਾਰ, ੧੧ ਫੱਗਣ (ਸੰਮਤ ੫੫੨ ਨਾਨਕਸ਼ਾਹੀ)    (ਅੰਗ: ੬੬੦)

 ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

DHANAASAREE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Monday, 11th Phalgun (Samvat 552 Nanakshahi)    (Page: 660)
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +