Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:36:26 PM

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28-03-2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28-03-2021)

  • Edited By Harinder Kaur,
  • Updated: 28 Mar, 2021 09:54 AM
Amritsar
today s hukamnama from sri darbar sahib 28 03 2021
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥

ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰiਙਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

ਐਤਵਾਰ, ੧੫ ਚੇਤ (ਸੰਮਤ ੫੫੩ ਨਾਨਕਸ਼ਾਹੀ) ਅੰਗ: ੬੦੯

ਪੁੱਤਰ, ਇਸਤਰੀ ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ।੧। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ।੪।੪।

SORAT’H, FIFTH MEHL:

Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||

Sunday, 15th Chayt (Samvat 553 Nanakshahi)

  • Sri Darbar Sahib
  • Todays Hukamnama
  • 28 March 2021
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 28 ਮਾਰਚ2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +