Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    4:31:54 AM

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

  • pratap bajwa opens up about aap government

    "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ, 2020)

  • Updated: 16 Apr, 2020 06:42 AM
Amritsar
today s hukamnama from sri darbar sahib april 16th 2020
  • Share
    • Facebook
    • Tumblr
    • Linkedin
    • Twitter
  • Comment

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
ਵੀਰਵਾਰ, ੪ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੧੬ ਅਪ੍ਰੈਲ, ੨੦੨੦ (ਅੰਗ: ੮੨੧)
 

ਪੰਜਾਬੀ ਵਿਆਖਿਆ:
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ। (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ 'ਮੈਂ ਮੈਂ' ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ । ਤਦੋਂ ਮਨਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ ।(ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ । ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩। ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੮੭।

English Translation:

RAAG BILAAVAL, FIFTH MEHL, CHAU-PADAS AND DU-PADAS, SEVENTH HOUSE: ONE UNIVERSAL CREATOR GOD. BY THE GRACE OF THE TRUE GURU: The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. || 1 || Pause || I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. || 1 || No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. || 2 || The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life. || 3 || He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high. || 4 || 1 || 87 ||

Thursday 4th Vaisaakh (Samvat 552 Nanakshahi) 16th April 2020 (Page: 821)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +