Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    1:09:29 AM

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

  • pratap bajwa opens up about aap government

    "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਪ੍ਰੈਲ, 2020)

  • Updated: 18 Apr, 2020 10:13 AM
Amritsar
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
ਸ਼ਨਿਚਰਵਾਰ, ੬ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੧੮ ਅਪ੍ਰੈਲ, ੨੦੨੦ (ਅੰਗ: ੭੭੮)
 

ਪੰਜਾਬੀ ਵਿਆਖਿਆ:
ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ । ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਉਹ ਮਨੁੱਖ ਮਾਲਕਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਓਗੇ (ਰੱਖ ਦੇਂਦਾ ਹੈ) ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ । ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ । ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ । ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ ।੨। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ । ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ । ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ—ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ) ।੩। ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ । ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ, (ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ । ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚ) ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਓਰਿਹਾ ਕਰੋ ।੪।੧।੩।

English Translation:

RAAG SOOHEE, CHHANT, FIFTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: I sing the Glorious Praises of the Lord of the Universe. I am awake, night and day, in the Lord’s Love. Awake to the Lord’s Love, my sins have left me. I meet with the Beloved Saints. Attached to the Guru’s Feet, my doubts are dispelled, and all my affairs are resolved. Listening to the Word of the Guru’s Bani with my ears, I know celestial peace. By great good fortune, I meditate on the Lord’s Name. Prays Nanak, I have entered my Lord and Master’s Sanctuary. I dedicate my body and soul to God. || 1 || The unstruck melody of the Shabad, the Word of God is so very beautiful. True joy comes from singing the Lord’s Praises. Singing the Glorious Praises of the Lord, Har, Har, pain is dispelled, and my mind is filled with tremendous joy. My mind and body have become immaculate and pure, gazing upon the Blessed Vision of the Lord’s Darshan; I chant the Name of God. I am the dust of the feet of the Holy. Worshipping God in adoration, my God is pleased with me. Prays Nanak, please bless me with Your Mercy, that I may sing Your Glorious Praises forever. || 2 || Meeting with the Guru, I cross over the world-ocean. Meditating on the Lord’s Feet, I am emancipated. Meditating on the Lord’s Feet, I have obtained the fruits of all rewards, and my comings and goings have ceased. With loving devotional worship, I meditate intuitively on the Lord, and my God is pleased. Meditate on the One, Unseen, Infinite, Perfect Lord; there is no other than Him. Prays Nanak, the Guru has erased my doubts; wherever I look, there I see Him. || 3 || The Lord’s Name is the Purifier of sinners. It resolves the affairs of the humble Saints. I have found the Saintly Guru, meditating on God. All my desires have been fulfilled. The fever of egotism has been dispelled, and I am always happy. I have met God, from whom I was separated for so long. My mind has found peace and tranquility; congratulations are pouring in. I shall never forget Him from my mind. Prays Nanak, the True Guru has taught me this, to vibrate and meditate forever on the Lord of the Universe. || 4 || 1 || 3 ||

Saturday, 6th Vaisaakh (Samvat 552 Nanakshahi) 18th April 2020 (Page: 778)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ(17-04-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +