Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    11:33:52 PM

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • pratap bajwa opens up about aap government

    "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ...

  • jungle raj exposed once again in punjab  pratap bajwa

    ਪੰਜਾਬ 'ਚ ਇਕ ਵਾਰ ਫਿਰ ਜੰਗਲ ਰਾਜ ਦਾ ਪਰਦਾਫਾਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ, 2020)

  • Updated: 19 Apr, 2020 09:11 AM
Amritsar
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੁ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੁ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੁ ਕਉ ਦੇਉ ॥੧॥ ਮ; ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ  ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
ਐਤਵਾਰ, ੭ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੦ (ਅਂਗ: ੫੧੫)
 

ਪੰਜਾਬੀ ਵਿਆਖਿਆ :
ਸਲੋਕੁ ਮ; ੩ ॥

ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ । ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ । ਜੋ ਮਨੁੱਖ ਸਿਫ਼ਤਿ-ਸਾਲਾਹ ਕਰਦੇ ਹਨ ਉਹ (ਵੇਖਣ ਨੂੰ ਭੀ) ਸੋਹਣੇ ਲੱਗਦੇ ਹਨ । ਹੇ ਪ੍ਰਭੂ! ਮੈਨੂੰ ਉਹਨਾਂ ਦੀ ਸੰਗਤਿ ਵਿਚ ਰੱਖ, ਤਾਂ ਜੋ ਮੈਂ ਆਪਣੇ ਹਿਰਦੇ ਵਿਚ ਤੇਰੀ ਸਿਫ਼ਤਿ ਕਰਾਂ ਤੇ ਮੂੰਹੋਂ ਭੀ ਤੇਰੇ ਗੁਣ ਗਾਵਾਂ । ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ ।੧।ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ) ਆਤਮਕ ਬਲ ਦੇਣ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ ਉਸੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ । ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ ਸਿਮਰਿਆ ਹੈ ਉਸ ਉਸ ਨੇ (ਨਾਮ-ਅੰਮਿ੍ਰਤ) ਫਲ ਪ੍ਰਾਪਤ ਕਰ ਲਿਆ ਹੈ, ਮੈਂ ਅਜੇਹੇ ਗੁਰਮੁਖਾਂ ਤੋਂ ਸਦਕੇ ਹਾਂ । ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ ਉਸ ਦਾ ਹੀ ਰੂਪ ਹੈ, ਪ੍ਰਭੂ ਜਿਸ ਨੂੰ ਇਹ ਖ਼ਜ਼ਾਨਾ ਬਖ਼ਸ਼ਦਾ ਹੈ ਉਹ ਇਸ ਨੂੰ ਵਰਤਦਾ ਹੈ । ਸਿਫ਼ਤਿ ਦਾ ਮਾਲਕ ਪ੍ਰਭੂ ਪਾਣੀ ਵਿਚ ਧਰਤੀ ਉਤੇ ਹਰ ਥਾਂ ਵਿਆਪਕ ਹੈ, ਗੁਰੂ ਦੇ ਰਾਹ ਤੇ ਤੁਰਦਿਆਂ ਉਹ ਪ੍ਰਭੂ ਮਿਲਦਾ ਹੈ । ਹੇ ਗੁਰ-ਸਿੱਖੋ! ਸਾਰੇ ਸਦਾ ਪ੍ਰਭੂ ਦੇ ਗੁਣ ਗਾਵੋ, ਪੂਰੇ ਗੁਰੂ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਮਿੱਠੀ ਲੱਗਦੀ ਹੈ ।  ਹੇ ਨਾਨਕ! ਜੋ ਮਨੁੱਖ ਇਕ-ਮਨ ਹੋ ਕੇ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ।੨।ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਗੁਰੂ ਦੀ ਬਾਣੀ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਹੈ, ਗੁਰੂ ਦੀ ਰਾਹੀਂ ਉਸ ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਸਦਾ-ਥਿਰ ਅਡੋਲ ਅਵਸਥਾ ਵਿਚ ਟਿਕ ਸਕੀਦਾ ਹੈ । ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਰਸ ਚੱਖਿਆ ਹੈ, ਉਹ ਹਰ ਵੇਲੇ ਸੁਚੇਤ ਰਹਿੰਦੇ ਹਨ, (ਮਾਇਆ ਦੇ ਮੋਹ ਵਿਚ) ਨਹੀਂ ਸਉਂਦੇ, ਉਹਨਾਂ ਦੀ ਜ਼ਿੰਦਗੀ-ਰੂਪ ਸਾਰੀ ਰਾਤ ਸੁਚੇਤ ਰਹਿ ਕੇ ਗੁਜ਼ਰਦੀ ਹੈ । ਪਰ, ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ, ਅੰਞਾਣ ਲੋਕ (ਮਾਇਆ ਦੇ ਮੋਹ ਵਿਚ) ਖਪ ਖਪ ਕੇ ਦੁਖੀ ਹੁੰਦੇ ਹਨ ।੧੭।

English Translation:

SHALOK, THIRD MEHL: Waaho! Waaho! Those humble beings ever praise the Lord, unto whom the Lord Himself grants understanding. Chanting Waaho! Waaho!, the mind is purified, and egotism departs from within. The Gurmukh who continually chants Waaho! Waaho! attains the fruits of his heart’s desires. Beauteous are those humble beings who chant Waaho! Waaho! O Lord, let me join them! Within my heart, I chant Waaho! Waaho!, and with my mouth, Waaho! Waaho! O Nanak, those who chant Waaho! Waaho! — unto them I dedicate my body and mind. || 1 || THIRD MEHL: Waaho! Waaho! is the True Lord Master; His Name is Ambrosial Nectar. Those who serve the Lord are blessed with the fruit; I am a sacrifice to them. Waaho! Waaho! is the treasure of virtue; he alone tastes it, who is so blessed. Waaho! Waaho! The Lord is pervading and permeating the oceans and the land; the Gurmukh attains Him. Waaho! Waaho! Let all the Gursikhs continually praise Him. Waaho! Waaho! The Perfect Guru is pleased with His Praises. O Nanak, one who chants Waaho! Waaho! with his heart and mind — the Messenger of Death does not approach him. || 2 || PAUREE: The Dear Lord is the Truest of the True; True is the Word of the Guru’s Bani. Through the True Guru, the Truth is realized, and one is easily absorbed in the True Lord. Night and day, they remain awake, and do not sleep; in wakefulness, the night of their lives passes. Those who taste the sublime essence of the Lord, through the Guru's Teachings, are the most worthy persons. Without the Guru, no one has obtained the Lord; the ignorant rot away and die. || 17 ||

Sunday, 7th Vaisaakh (Samvat 552 Nanakshahi) 19th April 2020 (Page: 515)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
  • pratap bajwa s big statement on laljit bhullar s arrest
    ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ,...
  • punjab weather raining imd yellow alert
    ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ...
  • youth arrested for committing robberies in bawa khel area
    ਜਲੰਧਰ : ਬਾਵਾ ਖੇਲ ਇਲਾਕੇ 'ਚ ਲੁੱਟਾਂ-ਖੋਹਾਂ ਕਰਨ ਵਾਲਾ ਨੌਜਵਾਨ ਕਾਬੂ, ਖੋਹਿਆ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +