Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    5:02:36 PM

  • sunil jakhar on arrest of laljit bhullar

    'ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਅਮਿਤ ਸ਼ਾਹ...

  • donald trump pauses action

    ਜੰਗ 'ਤੇ ਲੱਗੀ ਬ੍ਰੇਕ ! ਟਰੰਪ ਨੇ 5 ਦਿਨ ਲਈ ਰੋਕਿਆ...

  • west asia  gas cylinder  narendra modi  hoarding gas cylinders  strict action

    ਜੰਗ ਦੇ ਨਾਂ 'ਤੇ ਨਹੀਂ ਚੱਲੇਗੀ ਲੁੱਟ ! PM ਮੋਦੀ...

  • mp aujla thunders in lok sabha

    DM ਰੰਧਾਵਾ ਦੇ ਮਾਮਲੇ ਦੀ NIA ਤੋਂ ਕਰਵਾਓ ਜਾਂਚ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ, 2020)

  • Updated: 22 Apr, 2020 08:47 AM
Amritsar
  • Share
    • Facebook
    • Tumblr
    • Linkedin
    • Twitter
  • Comment

ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
ਬੁੱਧਵਾਰ, ੧੦ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੦ (ਅੰਗ : ੫੩੫)
 

ਪੰਜਾਬੀ ਵਿਆਖਿਆ:
ਦੇਵਗੰਧਾਰੀ ਮਹਲਾ ੫ ॥

ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੌੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।੧। ਹੇ ਕਿਰਪਾ ਦੇ ਘਰ  ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ । ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ ।੨।੪।੩੭।

English Translation :

DAYV-GANDHAAREE, FIFTH MEHL: Turn away, O my mind, turn away. Turn away from the faithless cynic. False is the love of the false one; break the ties, O my mind, and your ties shall be broken. Break your ties with the faithless cynic. || 1 || Pause || One who enters a house filled with soot is blackened. Run far away from such people! One who meets the Guru escapes from the bondage of the three dispositions. || 1 || I beg this blessing of You, O Merciful Lord, ocean of mercy — please, don’t bring me face to face with the faithless cyincs. Make servant Nanak the slave of Your slave; let his head roll in the dust under the feet of the Holy. || 2 || 4 || 37 ||

Wednesday, 10th Vaisaakh (Samvat 552 Nanakshahi) 22nd April 2020 (Page: 535)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • train delays continue
    ਵੈਸ਼ਨੋ ਦੇਵੀ ਮਾਲਵਾ ਤੇ ਨਾਂਦੇੜ ਸਾਹਿਬ ਐਕਸਪ੍ਰੈੱਸ 3-3, ਅੰਮ੍ਰਿਤਸਰ ਤੇ ਗੋਰਖਪੁਰ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
Trending
Ek Nazar
cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +