Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    3:23:38 PM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • punjabi youth dies of heart attack in canada

    ਕੈਨੇਡਾ ਤੋਂ ਆਈ ਬੁਰੀ ਖ਼ਬਰ ਨੇ ਵਿਛਾਏ ਸੱਥਰ,...

  • mp aujla thunders in lok sabha

    DM ਰੰਧਾਵਾ ਦੇ ਮਾਮਲੇ ਦੀ NIA ਤੋਂ ਕਰਵਾਓ ਜਾਂਚ,...

  • partap bajwa wrote latter to cji

    DM ਖ਼ੁਦਕੁਸ਼ੀ ਮਾਮਲੇ 'ਚ ਪ੍ਰਤਾਪ ਸਿੰਘ ਬਾਜਵਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਪ੍ਰੈਲ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਪ੍ਰੈਲ, 2020)

  • Updated: 23 Apr, 2020 08:03 AM
Amritsar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ
॥੪॥੨॥
 

ਵੀਰਵਾਰ, ੧੧ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੨੩ ਅਪ੍ਰੈਲ, ੨੦੨੦ (ਅੰਗ: ੬੦੦)
 

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥

ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।੧। ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ । ਰਹਾਉ। ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੨। 'ਮੈਂ ਵਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ' ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

English Translation:

SORAT’H, THIRD MEHL: The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord. || 4 || 2 ||

Thursday, 11th Vaisaakh (Samvat 552 Nanakshahi) 23rd April 2020 (Page: 600)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
Trending
Ek Nazar
actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +