Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:04:48 PM

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ, 2020)

  • Updated: 17 May, 2020 06:28 AM
Amritsar
  • Share
    • Facebook
    • Tumblr
    • Linkedin
    • Twitter
  • Comment

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿਆਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹ ੁ ਕਰੈ ਜਾਨੈ ਸੋਇ ॥੪॥੧॥
 

ਐਤਵਾਰ, ੪ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੭ ਮਈ, ੨੦੨੦ (ਅੰਗ: ੭੨੭)
 

ਪੰਜਾਬੀ ਵਿਆਖਿਆ:
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ
ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹ ੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

English Translation:

TILANG, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||

Sunday, 4th Jayt’h (Samvat 552 Nanakshahi) 17th May 2020 (Page: 727)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +