Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    4:35:18 AM

  • main suspect in berlin pride parade attack

    ਬਰਲਿਨ ਪ੍ਰਾਈਡ ਪਰੇਡ ਹਮਲੇ ਦਾ ਮੁੱਖ ਸ਼ੱਕੀ ਪੁਲਸ...

  • punjab bandh announced tomorrow

    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !

  • cwg 2026 mirabai chanu wins gold medal

    CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ,...

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ, 2020)

  • Updated: 08 May, 2020 08:26 AM
Amritsar
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
ਸ਼ੁੱਕਰਵਾਰ, ੨੬ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) ੮ ਮਈ, ੨੦੨੦ (ਅੰਗ : ੬੫੮)
 

ਪੰਜਾਬੀ ਵਿਅਖਿਆ:
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ  ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁ ੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩। ਭਾਵ :—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

English Translation:

RAAG SORAT’H, THE WORD OF DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on my soul. || 3 || 3 ||

Friday, 26th Vaisaakh (Samvat 552 Nanakshahi) 8th May 2020 (Page: 658)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
Trending
Ek Nazar
big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +