Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:49:47 PM

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (17-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (17-09-2019)

  • Updated: 17 Sep, 2019 07:50 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨੁ
॥੩॥੯॥
ਮੰਗਲਵਾਰ, ੧ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੧੭ ਸਤੰਬਰ, ੨੦੧੯ (ਅੰਗ: ੬੩੩)
ਪੰਜਾਬੀ ਵਿਆਖਿਆ:

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ
ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

English Translation:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Tuesday, 1st Assu (Samvat 551 Nanakshahi) 17th September, 2019 (Page: 633)

  • Hukmanama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (16-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +