Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:23:36 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • husband  wife  lover  snake  court  punishment

    ਗਲ਼ਾ ਘੁੱਟ ਕੀਤਾ ਪਤੀ ਦਾ ਕਤਲ, ਮਗਰੋਂ ਘੜੀ ਸੱਪ ਦੇ...

  • abhijit dipke taken into custody delhi police takes action

    'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ(31-08-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ(31-08-2019)

  • Updated: 31 Aug, 2019 01:31 PM
Jalandhar
  • Share
    • Facebook
    • Tumblr
    • Linkedin
    • Twitter
  • Comment

Mukhwak 31-08-2019                                                                                                                                         

                                                                                                                                                                                         ਸੋਰਠਿ ਮਃ ੩ ॥
ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥ ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥ ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥ ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥

​​​​​​​ਸ਼ਨਿਚਰਵਾਰ, ੧੫ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੦੦)

ਪੰਜਾਬੀ ਵਿਆਖਿਆ:
                                                                                                                                                                                            ਸੋਰਠਿ ਮਃ ੩ ॥
ਹੇ ਭਾਈ! ਜੇਹੜਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਬਹੁਤ ਗਰੀਬੀ ਸੁਭਾਵ ਵਾਲਾ ਬਣਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ । ਪਰਮਾਤਮਾ ਦੇ ਭਗਤਾਂ ਦਾ ਮੁੱਖ ਕੰਮ ਇਹੀ ਹੁੰਦਾ ਹੈ ਕਿ ਉਹ (ਆਪਾ-ਭਾਵ ਗਵਾ ਕੇ) ਹਰ ਵੇਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਉਸ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।ਭਗਤ ਜਨ ਗੁਰੂ ਦੇ ਸ਼ਬਦ ਵਿਚ ਸਦਾ ਇਕ-ਰਸ ਰੰਗੇ ਰਹਿ ਕੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੧। ਹੇ ਪ੍ਰਭ ਜੀ! ਤੇਰੀ ਮੇਹਰ ਦੀ ਨਿਗਾਹ (ਆਪਣੇ ਸੇਵਕਾਂ ਉਤੇ) ਸਦਾ ਟਿਕੀ ਰਹਿੰਦੀ ਹੈ । ਹੇ ਪਿਆਰੇ! ਤੂੰ ਆਪਣੇ ਦਾਸਾਂ ਉਤੇ ਕਿਰਪਾ ਕਰਦਾ ਰਹਿੰਦਾ ਹੈਂ । ਮੇਰੀ ਭੀ ਇੱਜ਼ਤ ਰੱਖ ।ਰਹਾਉ। (ਹੇ ਪ੍ਰਭੂ! ਜੇ ਤੇਰੀ ਮੇਹਰ ਹੋਵੇ, ਤਾਂ) ਮੈਂ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਤੇ, ਸਦਾ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ । ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ ਉਸ ਦਾ ਡਰ ਦੂਰ ਹੋ ਜਾਂਦਾ ਹੈ । (ਹੇ ਭਾਈ!) ਮੇਰਾ ਪ੍ਰਭੂ ਸੋਹਣਾ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਚਿੱਤ (ਉਸ ਸੋਹਣੇ ਪ੍ਰਭੂ ਵਿਚ) ਮਗਨ ਰਹਿੰਦਾ ਹੈ । (ਜਿਸ ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ, ਸਿਫ਼ਤਿ-ਸਾਲਾਹ ਦੀ ਬਾਣੀ (ਵੱਸਦੀ ਹੈ) ਉਹ ਮਨੁੱਖ ਹਰ ਵੇਲੇ (ਸਿਫ਼ਤਿ-ਸਾਲਾਹ ਵਿਚ) ਸੁਚੇਤ ਰਹਿੰਦਾ ਹੈ ।੨।ਹੇ ਭਾਈ! ਪਰਮਾਤਮਾ ਵੱਡੇ ਡੂੰਘੇ ਜਿਗਰੇ ਵਾਲਾ ਹੈ, ਸਦਾ ਹੀ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ । ਜੇਹੜਾ ਮਨੁੱਖ ਪੂਰੇ ਗੁਰੂ ਦੀ ਦੱਸੀ ਸੇਵਾ ਕਰਦਾ ਹੈ, ਉਸ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜਿਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ । ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਸੁਖ ਹੀ ਸੁਖ ਹੈ, ਉਹ ਆਪਣੇ ਅੰਦਰੋਂ ਭਟਕਣਾ ਦੂਰ ਕਰ ਲੈਂਦਾ ਹੈ ।੩।ਹੇ ਭਾਈ! ਪਰਮਾਤਮਾ ਦੇ ਮਿਲਾਪ ਦਾ ਰਸਤਾ ਬੜਾ ਕਠਨ ਹੈ, ਕੋਈ ਉਹ ਵਿਰਲਾ ਮਨੁੱਖ ਉਹ ਰਸਤਾ ਲੱਭਦਾ ਹੈ ਜੇਹੜਾ ਗੁਰੂ ਦੇ ਸ਼ਬਦ ਦੀ ਵਿਚਾਰ ਕਰਦਾ ਹੈ । ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰ ਦੂਰ ਕਰ ਦੇਂਦਾ ਹੈ । ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਦੇ ਨਾਮ ਵਿਚ ਇਕ-ਰਸ ਰੱਤਾ ਰਹਿੰਦਾ ਹੈ, ਜੋ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਜੀਵਨ ਸਵਾਰ ਦੇਂਦਾ ਹੈ ।੪।੩।

English Translation:

                                                                                                                                                                                   SORAT’H, THIRD MEHL:

If one becomes the slave of the Lord’s slaves, then he finds the Lord, and eradicates ego from within. The Lord of bliss is his object of devotion; night and day, he sings the Glorious Praises of the Lord. Attuned to the Word of the Shabad, the Lord’s devotees remain ever as one, absorbed in the Lord.  || 1 ||   O Dear Lord, Your Glance of Grace is True. Show mercy to Your slave, O Beloved Lord, and preserve my honor.  ||  Pause  ||   Continually praising the Word of the Shabad, I live; under Guru’s Instruction, my fear has been dispelled. My True Lord God is so beautiful! Serving the Guru, my consciousness is focused on Him. One who chants the True Word of the Shabad, and the Truest of the True, the Word of His Bani, remains wakeful, day and night.  || 2 ||   He is so very deep and profound, the Giver of eternal peace; no one can find His limit. Serving the Perfect Guru, one becomes carefree, enshrining the Lord within the mind. The mind and body become immaculately pure, and a lasting peace fills the heart; doubt is eradicated from within.  || 3 ||   The Way of the Lord is always such a difficult path; only a few find it, contemplating the Guru. Imbued with the Lord’s Love, and intoxicated with the Shabad, he renounces ego and corruption. O Nanak, imbued with the Naam, and the Love of the One Lord, he is embellished with the Word of the Shabad. || 4 || 3 ||

Saturday, 15th Bhaadon (Samvat 551 Nanakshahi) (Page: 600)

 

  • ਅੱਜ ਦਾ ਹੁਕਮਨਾਮਾ
  • 31 August 2019
  • Todays Hukamnama
  • 31 ਅਗਸਤ 2019

ਅੱਜ ਦਾ ਹੁਕਮਨਾਮਾ(30-08-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +