Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 16, 2025

    6:48:58 PM

  • today  s top 10 news

    ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਜਾਰੀ ਤੇ...

  • 3 youths crossed the limits

    ਪੰਜਾਬ 'ਚ ਸ਼ਰਮਨਾਕ ਘਟਨਾ, ਤਿੰਨ ਮੁੰਡਿਆਂ ਨੇ...

  • shameful husband raped and raped a girl living in the neighborhood

    Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ...

  • majitha poisonous liquor case 11 accused presented in court again

    ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: 11 ਮੁਲਜ਼ਮਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਦਸੰਬਰ, 2022)

  • Updated: 14 Dec, 2022 06:09 AM
Amritsar
todays hukamnama from sri darbar sahi
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੩ ॥
ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮੑਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮੑਾਲਾ ॥੨॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥

ਬੁੱਧਵਾਰ, ੨੯ ਮੱਘਰ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੭੫੪)

ਸੂਹੀ ਮਹਲਾ ੩ ॥
ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਉਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ । ਇਹ “ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਨੂੰ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧। ਰਹਾਉ। ਹੇ ਭਾਈ! ਖੰਡਾਂ, ਮੰਡਲਾਂ, ਪਾਤਾਲਾਂ ਸਾਰੇ ਜਗਤ ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨। ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ ਸਧਾਰਨ ਤੌਰ ਤੇ ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਇਹ ਭੇਤ ਨਹੀਂ ਸਮਝਦਾ, ਉਸ ਪ੍ਰਭੂ ਨੂੰ ਬਾਹਰ ਜੰਗਲ ਆਦਿਕ ਵਿਚ ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ ਗੁਰੂ ਨੇ ਉਸ ਨੂੰ ਅਦ੍ਰਿਸ਼ਟ ਪਰਮਾਤਮਾ ਉਸ ਦੇ ਅੰਦਰ ਵੱਸਦਾ ਵਿਖਾ ਦਿੱਤਾ।੩। ਹੇ ਭਾਈ! ਪਰਮਾਤਮਾ ਦੀ ਭਗਤੀ ਮਾਨੋ ਰਤਨ ਪਦਾਰਥ ਹੈ ਇਹਨਾਂ ਰਤਨਾਂ ਪਦਾਰਥਾਂ ਦੇ ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ ਮਾਨੋ ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਿਰ ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੇ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ ਮਾਨੋ ਧਰਤੀ ਦੇ ਨੌ ਹੀ ਖ਼ਜ਼ਾਨੇ ਹੈ।੪। ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਉਂਦਾ ਹੈ, ਜਿਸ ਮਨੁੱਖ ਨੂੰ ਜਾਚ ਸਿਖਾ ਦੇਂਦਾ ਹੈ, ਉਸ ਦਾ ਇਹ ਮਨ ਮਾਨੋ ਰਤਨ ਵਰਗਾ ਜਵਾਹਰ ਮੋਤੀ ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ ਉਸ ਦਾ ਮੁੱਲ ਨਹੀਂ ਪੈ ਸਕਦਾ। ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ ਨਾਮ ਕਿਸੇ ਦੁਨੀਆਵੀ ਕੀਮਤ ਨਾਲ ਨਹੀਂ ਮਿਲ ਸਕਦਾ।ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ ਗੁਰੂ ਦੀ ਸ਼ਰਨ ਤੋਂ ਬਿਨਾ ਹੋਰ ਕੋਈ ਸਿਆਣਪ ਨਹੀਂ ਕਰ ਸਕਦਾ ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬। ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਵਿਸ਼ਨੂੰ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ ਇਹ ਜਗਤ ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਇਹ ਅਸਲੀਅਤ ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।੭। ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸ਼ਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ। ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ ਅਜੇਹੇ ਮਨੁੱਖ ਨੂੰ ਜਮਰਾਜ ਖ਼ੁਆਰ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਥਿਰ ਨਾਮ ਬਖ਼ਸ਼ਦਾ ਹੈ ਇਹੀ ਉਸ ਵਾਸਤੇ ਸਭ ਤੋਂ ਵਡੀ ਇੱਜ਼ਤ ਹੈ।੮।੨।

 

SOOHEE, THIRD MEHL:
The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru’s Shabad. The Lord’s devotee is forever attuned to the Lord’s Love; her ego is burnt away from within. || 1 || Waaho! Waaho! Blessed, blessed is the Word of the Perfect Guru’s Bani. It wells up and springs forth from the Perfect Guru, and merges into Truth. || 1 || Pause || Everything is within the Lord — the continents, worlds and nether regions. The Life of the World, the Great Giver, dwells within the body; He is the Cherisher of all. The body-bride is eternally beautiful; the Gurmukh contemplates the Naam. || 2 || The Lord Himself dwells within the body; He is invisible and cannot be seen. The foolish self-willed manmukh does not understand; he goes out searching for the Lord externally. One who serves the True Guru is always at peace; the True Guru has shown me the Invisible Lord. || 3 || Within the body there are jewels and precious treasures, the over-flowing treasure of devotion. Within this body are the nine continents of the earth, its markets, cities and streets. Within this body are the nine treasures of the Naam; contemplating the Word of the Guru’s Shabad, it is obtained. || 4 || Within the body, the Lord estimates the weight; He Himself is the weigher. This mind is the jewel, the gem, the diamond; it is absolutely priceless. The Naam, the Name of the Lord, cannot be purchased at any price; the Naam is obtained by contemplating the Guru. || 5 || One who becomes Gurmukh searches this body; all others just wander around in confusion. That humble being alone obtains it, unto whom the Lord bestows it. What other clever tricks can anyone try? Within the body, the Fear of God and Love for Him abides; by Guru’s Grace, they are obtained. || 6 || Within the body, are Brahma, Vishnu and Shiva, from whom the whole world emanated. The True Lord has staged and contrived His own play; the expanse of the Universe comes and goes. The Perfect True Guru Himself has made it clear, that emancipation comes through the True Name. || 7 || That body, which serves the True Guru, is embellished by the True Lord Himself. Without the Name, the mortal finds no place of rest in the Court of the Lord; he shall be tortured by the Messenger of Death. O Nanak, true glory is bestowed, when the Lord showers His Mercy. || 8 || 2 ||

Wednesday, 29th Maghar (Samvat 554 Nanakshahi)    (Page: 754)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • today  s top 10 news
    ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਜਾਰੀ ਤੇ ਖੌਫ਼ 'ਚ ਪਾਕਿ PM, ਅੱਜ ਦੀਆਂ...
  • alert in punjab big weather forecast
    ਪੰਜਾਬ 'ਚ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ...
  • 10th results announced
    10ਵੀਂ ਦੇ ਨਤੀਜਿਆਂ 'ਚ ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ, ਤਿੰਨਾਂ ਦੇ ਨੰਬਰ 650...
  • many political leaders may fall into the clutches of vigilance
    ਵਿਜੀਲੈਂਸ ਦੇ ਸ਼ਿਕੰਜੇ 'ਚ ਫਸ ਸਕਦੇ ਨੇ ਕਈ ਸਿਆਸੀ ਆਗੂ, ਡਿੱਗ ਸਕਦੀ ਹੈ ਗਾਜ
  • chief minister bhagwant mann visit jalandhar
    ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ...
  • vigilance raids in municipal corporation linked to paras estate mansions
    ਪਾਰਸ ਅਸਟੇਟ ਦੀਆਂ ਕੋਠੀਆਂ ਨਾਲ ਜੁੜੇ ਹੋਏ ਨਗਰ ਨਿਗਮ ’ਚ ਵਿਜੀਲੈਂਸ ਦੀ ਛਾਪੇਮਾਰੀ...
  • america money transfer to india us new proposed bill
    NRIs ਨੂੰ ਵੱਡਾ ਝਟਕਾ! ਹੁਣ ਘਰ ਪੈਸੇ ਭੇਜਣਾ ਪਏਗਾ ਮਹਿੰਗਾ
  • shopkeepers illegally encroached on footpaths on 120 feet road in jalandhar
    ਜਲੰਧਰ 'ਚ 120 ਫੁੱਟ ਰੋਡ 'ਤੇ ਫੁੱਟਪਾਥਾਂ 'ਤੇ ਦੁਕਾਨਦਾਰਾਂ ਨੇ ਕੀਤੇ ਨਾਜਾਇਜ਼...
Trending
Ek Nazar
shameful husband raped and raped a girl living in the neighborhood

Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ...

majitha poisonous liquor case 11 accused presented in court again

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: 11 ਮੁਲਜ਼ਮਾਂ ਨੂੰ ਅਦਾਲਤ 'ਚ ਮੁੜ ਕੀਤਾ ਪੇਸ਼

health department issues advisory

ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

3 youths crossed the limits

ਪੰਜਾਬ 'ਚ ਸ਼ਰਮਨਾਕ ਘਟਨਾ, ਤਿੰਨ ਮੁੰਡਿਆਂ ਨੇ ਪਹਿਲਾਂ ਕੁੜੀ ਨੂੰ ਕੀਤਾ ਬੇਹੋਸ਼ ਤੇ...

punjab s famous cloth market to remain closed for 3 days

ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ

woman living with mummified son remains

9 ਮਹੀਨਿਆਂ ਤੋਂ ਪੁੱਤਰ ਦੇ ਅਵਸ਼ੇਸ਼ਾਂ ਨਾਲ ਰਹਿ ਰਹੀ ਸੀ ਇਕ ਮਾਂ, ਜਾਣੋ ਪੂਰਾ ਮਾਮਲਾ

delegations from russia  ukraine meet

ਰੂਸ ਅਤੇ ਯੂਕ੍ਰੇਨ ਦੇ ਵਫ਼ਦ ਸ਼ਾਂਤੀ ਵਾਰਤਾ ਲਈ ਇਸਤਾਂਬੁਲ 'ਚ ਮਿਲੇ

putin appoints deputy head

ਪੁਤਿਨ ਨੇ ਰੂਸੀ ਸੁਰੱਖਿਆ ਪ੍ਰੀਸ਼ਦ ਦਾ ਉਪ ਮੁਖੀ ਕੀਤਾ ਨਿਯੁਕਤ

ban on flying drones in jalalpur village hoshairpur

ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਇਸ ਪਿੰਡ 'ਚ ਲੱਗ ਗਈ ਵੱਡੀ ਪਾਬੰਦੀ, DC ਵੱਲੋਂ...

chief minister bhagwant mann visit jalandhar

ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ...

pope statement on family

'ਪਰਿਵਾਰ' ਦੀ ਮਹੱਤਤਾ ਨੂੰ ਲੈ ਕੇ ਪੋਪ ਨੇ ਦਿੱਤਾ ਅਹਿਮ ਬਿਆਨ

summer vacations limited period free stay program

ਹੁਣ ਹੋਟਲ 'ਚ ਮਿਲੇਗਾ Free ਕਮਰਾ! ਬੱਸ ਕਰਨਾ ਪਵੇਗਾ ਇਹ ਕੰਮ

trump meet putin soon

ਮੈਂ ਜਲਦੀ ਹੀ ਪੁਤਿਨ ਨੂੰ ਮਿਲਾਂਗਾ: ਟਰੰਪ ਦਾ ਤਾਜ਼ਾ ਬਿਆਨ

brain dead pregnant woman life support

ਬ੍ਰੇਨ ਡੈੱਡ ਔਰਤ ਦੇਵੇਗੀ ਬੱਚੇ ਨੂੰ ਜਨਮ, ਡਾਕਟਰਾਂ ਨੇ ਰੱਖੀ ਲਾਈਫ ਸਪੋਰਟ ਸਿਸਟਮ...

israeli attack in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 82 ਲੋਕਾਂ ਦੀ ਮੌਤ

weird groom virginity test in banyankole tribe marriage uganda

ਅਜੀਬ ਰਸਮ! ਵਿਆਹ ਤੋਂ ਪਹਿਲਾਂ ਲਾੜੇ-ਲਾੜੀ ਦੇ 'ਟੈਸਟ' ਲੈਂਦੀ ਹੈ ਚਾਚੀ, ਫੇਲ੍ਹ...

cm bhagwant mann launches drug de addiction campaign in nawanshahr

CM ਭਗਵੰਤ ਮਾਨ ਵੱਲੋਂ ਨਵਾਂਸ਼ਹਿਰ 'ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਕੀਤਾ ਵੱਡਾ...

shocking case in jalandhar big fraud revealed

ਜਲੰਧਰ 'ਚ ਹੈਰਾਨ ਕਰਨ ਵਾਲਾ ਮਾਮਲਾ, ਸਾਹਮਣੇ ਆਇਆ ਵੱਡਾ ਫਰਾਡ, ਬਿਹਾਰ ਵਾਸੀ ਕਰਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +