Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    2:28:34 PM

  • patiala viral video

    ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ...

  • highway  punjab  teachers  students

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ...

  • punjab employees are getting the highest salaries in the country

    ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ...

  • tension among teachers of punjab

    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ, 2022)

  • Updated: 11 Sep, 2022 05:48 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਐਤਵਾਰ, ੨੬ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੧੧ ਸਤੰਬਰ, ੨੦੨੨ (ਅੰਗ: ੬੧੫)

ਸੋਰਠਿ ਮਹਲਾ ੫ ॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ)। ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

SORAT'H, FIFTH MEHL:
Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

Sunday, 26th Bhaadon (Samvat 554 Nanakshahi) 11th September 2022 (Page: 615)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
Trending
Ek Nazar
female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +