Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    7:11:59 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ, 2022)

  • Updated: 12 Sep, 2022 05:52 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ

ੴ ਸਤਿਗੁਰ ਪ੍ਰਸਾਦਿ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

ਸੋਮਵਾਰ, ੨੭ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੧੨ ਸਤੰਬਰ, ੨੦੨੨ (ਅੰਗ: ੫੭੮)

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥

ਜਿਸ ਪ੍ਰਭੂ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। ਕਿਉਂਕਿ ਉਹੀ ਸਦਾ ਕਾਇਮ ਰਹਿਣ ਵਾਲਾ ਹੈ। ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ, ਜਦੋਂ ਜੀਵ ਨੂੰ ਮਿਲਿਆ ਸਮਾਂ ਮੁੱਕ ਜਾਂਦਾ ਹੈ, ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ, ਤਾਂ ਸਰੀਰ ਦੇ ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। ਉਮਰ ਦਾ ਸਮਾਂ ਮੁੱਕਣ 'ਤੇ ਜਦੋਂ ਪਰਮਾਤਮਾ ਦਾ ਲਿਖਿਆ ਹੁਕਮ ਆਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ ਸਦਾ ਲਈ ਵਿਛੋੜਾ ਹੋ ਜਾਂਦਾ ਹੈ। ਉਸ ਅੰਤ ਸਮੇਂ ਤੋਂ ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ, ਉਸ ਉਸ ਦੇ ਅਨੁਸਾਰ ਜਿਹੋ ਜਿਹਾ ਸੰਸਕਾਰਾਂ ਦਾ ਲੇਖ ਉਸ ਦੇ ਮੱਥੇ 'ਤੇ ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਉਂਦਾ ਹੈ। ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ ਜੋਗ ਹੈ, ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧। ਹੇ ਮੇਰੇ ਭਰਾਵੋ! ਸਦਾਥਿਰ ਮਾਲਕ-ਪ੍ਰਭੂ ਦਾ ਸਿਮਰਨ ਕਰੋ। ਦੁਨੀਆ ਤੋਂ ਇਹ ਕੂਚ ਸਭਨਾ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, ਹਰੇਕ ਨੇ ਹੀ ਇਥੋਂ ਅਗਾਂਹ ਪਰਲੋਕ ਵਿਚ ਜ਼ਰੂਰ ਚਲੇ ਜਾਣਾ ਹੈ। ਇਥੇ ਜਗਤ ਵਿਚ ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, ਕਿਸੇ ਵੀ ਧਨ ਪਦਾਰਥ ਆਦਿਕ ਦਾ ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ ਆਪੋ ਆਪਣੇ ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! ਸਦਾਥਿਰ ਮਾਲਕ-ਪ੍ਰਭੂ ਦਾ ਸਿਮਰਨ ਕਰੋ। ਦੁਨੀਆ ਤੋਂ ਇਹ ਕੂਚ ਸਭ ਨੇ ਹੀ ਕਰ ਜਾਣਾ ਹੈ।੨। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾ ਮੌਜੂਦ ਹੈ। ਉਹ ਪ੍ਰਭੂ ਸਦਾ ਥਿਰ ਰਹਿਣ ਵਾਲਾ ਹੈ, ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਉਂਦਾ ਹੈ। ਜਗਤ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ।੩। ਹੇ ਨਾਨਕ! ਆਖ- ਵਿਛੁੜੇ ਸੰਬੰਧੀਆਂ ਦੀ ਮੌਤ 'ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ, ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ ਪਰਮਾਤਮਾ ਦੇ ਮਿਲਾਪ ਦੀ ਖ਼ਾਤਰ ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ-ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ, ਇਹ ਸਾਰਾ ਹੀ ਰੁਦਨ ਵਿਅਰਥ ਹੈ। ਇਸ ਰੋਣ ਨਾਲ ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, ਮਾਇਆ ਦੀ ਖ਼ਾਤਰ ਰੋ ਰੋ ਕੇ ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ ਜਨਮ ਲੈ ਕੇ ਆਇਆ ਹੈ ਆਪਣਾ ਸਮਾਂ ਮੁਕਾ ਕੇ ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ ਵਿਅਰਥ ਮਾਣ ਕਰਦੇ ਹੋ। ਹੇ ਨਾਨਕ ਆਖ- ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ ਪਰਮਾਤਮਾ ਦੇ ਮਿਲਾਪ ਦੀ ਖ਼ਾਤਰ ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ।੪।੧।

RAAG WADAHANS, FIRST MEHL, FIFTH HOUSE, ALAAHANEES ~ SONGS OF MOURNING:
ONE UNIVERSAL CREATOR GOD. BY THE GRACE OF THE TRUE GURU:

Blessed is the Creator, the True King, who has linked the whole world to its tasks. When one’s time is up, and the measure is full, this dear soul is caught, and driven off. This dear soul is caught and driven off, when the pre-ordained Order is received; all the relatives cry out in mourning. The body and the swan-soul become separated, when one’s days are past and done, O my mother. As is one’s pre-ordained Destiny, so does one receive, according to one’s past actions. Blessed is the Creator, the True King, who has linked the whole world to its tasks. || 1 || Meditate in remembrance on the Lord and Master, O my Siblings of Destiny; everyone has to pass this way. These false entanglements last for only a few days; then, one must surely move on to the world hereafter. He must surely move on to the world hereafter, like a guest; so why does he indulge in pride? Chant the Name of the Lord; serving Him, you shall obtain peace in His Court. In the world hereafter, no one’s commands will be obeyed. According to their actions, each and every person proceeds. Meditate in remembrance on the Lord and Master, O my Siblings of Destiny; everyone has to pass this way. || 2 || Whatever pleases the Almighty Lord — that alone comes to pass; this world is an opportunity to please Him. The True Creator Lord is pervading and permeating the water, the land and the air. The True Creator Lord is invisible and infinite; His limits cannot be found. Fruitful is the coming of those, who meditate single-mindedly on Him. He destroys, and having destroyed, He creates; by His Order, He adorns us. Whatever pleases the Almighty Lord — that alone comes to pass; this world is an opportunity to please Him. || 3 || Nanak: he alone is known to weep, O Baba, who weeps in the Lord’s Love. One who weeps for the sake of worldly objects, O Baba, weeps totally in vain. This weeping is totally in vain; the world forgets the Lord, and weeps for the sake of Maya. They do not distinguish between good and evil; they waste away their lives in vain. Everyone who comes here, shall have to leave; to act in egotism is false. Nanak: he alone is known to weep, O Baba, who weeps in the Lord’s Love. || 4 || 1 ||

Monday, 27th Bhaadon (Samvat 554 Nanakshahi) 12th September 2022 (Page: 578)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +