Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:22:33 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ, 2022)

  • Updated: 24 Sep, 2022 05:46 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਸ਼ਨਿਚਰਵਾਰ, ੮ ਅੱਸੂ (ਸੰਮਤ ੫੫੪ ਨਾਨਕਸ਼ਾਹੀ) ੨੪ ਸਤੰਬਰ, ੨੦੨੨ (ਅੰਗ: ੬੯੮)

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭। 

JAITSREE, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Saturday, 8th Assu (Samvat 554 Nanakshahi) 24th September, 2022 (Page: 698)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +