Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:03:52 AM

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ, 2022)

  • Updated: 01 Oct, 2022 05:49 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਸ਼ਨਿਚਰਵਾਰ, ੧੫ ਅੱਸੂ (ਸੰਮਤ ੫੫੪ ਨਾਨਕਸ਼ਾਹੀ) ੧ ਅਕਤੂਬਰ, ੨੦੨੨ (ਅੰਗ: ੮੯੯)

ਰਾਮਕਲੀ ਮਹਲਾ ੫ ॥
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ । (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ । ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ। ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ । ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ।੨। ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ । ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ । ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ । (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ।੩। ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ । ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੪।੪੧।੫੨। 

RAAMKALEE, FIFTH MEHL:
Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 ||

Saturday, 15th Assu (Samvat 554 Nanakshahi) 1st October, 2022 (Page: 899)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +