Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    8:06:51 PM

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • punjab bandh schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ, 2022)

  • Updated: 02 Oct, 2022 05:47 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਐਤਵਾਰ, ੧੬ ਅੱਸੂ (ਸੰਮਤ ੫੫੪ ਨਾਨਕਸ਼ਾਹੀ) ੨ ਅਕਤੂਬਰ, ੨੦੨੨ (ਅੰਗ: ੫੯੭)

ਸੋਰਠਿ ਮਹਲਾ ੧ ॥
ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।

SORAT’H, FIRST MEHL:
You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

Sunday, 16th Assu (Samvat 554 Nanakshahi) 2nd October, 2022 (Page: 597)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +