Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:26:41 PM

  • big relief to imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ...

  • 135 year old banking law changed know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • arjuna award announced

    ਅਰਜੁਨ ਐਵਾਰਡ ਦਾ ਹੋਇਆ ਐਲਾਨ, ਜਾਣੋ ਕਿਹੜੇ ਧਾਕੜ...

  • the accused who murdered the woman was arrested within a few hours

    ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ, 2022)

  • Updated: 07 Oct, 2022 05:46 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਸ਼ੁੱਕਰਵਾਰ, ੨੧ ਅੱਸੂ (ਸੰਮਤ ੫੫੪ ਨਾਨਕਸ਼ਾਹੀ) ੭ ਅਕਤੂਬਰ, ੨੦੨੨ (ਅੰਗ: ੬੬੮)

ਧਨਾਸਰੀ ਮਹਲਾ ੪॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇਂ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ- ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਹਨਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। 

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Friday, 21st Assu (Samvat 554 Nanakshahi) 7th October, 2022 (Page: 668)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +