Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:46:29 PM

  • brics summit colorful lights flowers signboards

    ਬ੍ਰਿਕਸ ਸੰਮੇਲਨ: ਰੰਗ ਬਿਰੰਗੀਆਂ ਲਾਈਟਾਂ, ਫੁੱਲਾਂ...

  • bank employees strike across the country today

    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ...

  • harnek singh arrested

    13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US...

  • jalandhar commissionerate police orders issues women s safety

    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ, 2022)

  • Updated: 14 Oct, 2022 05:44 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥ ਸਤਿਗੁਰਿ ਦਇਆਲ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਸ਼ੁੱਕਰਵਾਰ, ੨੮ ਅੱਸੂ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੭੧੧)

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਰਾਗੁ ਟੋਡੀ ਮਹਲਾ ੪ ਘਰੁ ੧ ॥

ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧।ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨।ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
RAAG TODEE, CHAU-PADAS, FOURTH MEHL, FIRST HOUSE:

Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

Friday, 28th Assu (Samvat 554 Nanakshahi)    (Page: 711)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +