Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    2:26:04 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ, 2022)

  • Updated: 16 Oct, 2022 05:40 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਐਤਵਾਰ, ੩੦ ਅੱਸੂ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੭੩)

ਧਨਾਸਰੀ ਮਹਲਾ ੫॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇਂ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕਰੋੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

DHANAASAREE, FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Sunday, 30th Assu (Samvat 554 Nanakshahi)    (Page: 673)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +