Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    9:51:50 AM

  • donld trump 5000 dollars

    'ਸਾਨੂੰ ਜਿਤਾਓ, ਹਰੇਕ ਵੋਟਰ ਨੂੰ ਦੇਵਾਂਗੇ 5,000...

  • former cabinet minister bhagat chunni lal passes away

    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ...

  • zelenskyy plane

    ਯੂਕ੍ਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਦੇ ਜਹਾਜ਼ 'ਤੇ ਹੋ...

  • fire passenger ferry philippines 87 missing people

    ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ, 2022)

  • Updated: 23 Oct, 2022 06:07 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥

ਐਤਵਾਰ, ੭ ਕੱਤਕ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੮੭੬)

ਰਾਮਕਲੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਹੇ ਪ੍ਰਭੂ! (ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ । ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ), ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ) ।੧। ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ । ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ । ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ ।੧।ਰਹਾਉ। (ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈ) ਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ । ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ ।੨। ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀ; ਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ । ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ) ।੩। ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ) । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ—ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ, ਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ ।੪।੧।

RAAMKALEE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

Some read the Sanskrit scriptures, and some read the Puraanas. Some meditate on the Naam, the Name of the Lord, and chant it on their malas, focusing on it in meditation. I know nothing, now or ever; I recognize only Your One Name, Lord. || 1 || I do not know, Lord, what my condition shall be. I am foolish and ignorant; I seek Your Sanctuary, God. Please, save my honor and my self-respect. || 1 || Pause || Sometimes, the soul soars high in the heavens, and sometimes it falls to the depths of the nether regions. The greedy soul does not remain stable; it searches in the four directions. || 2 || With death pre-ordained, the soul comes into the world, gathering the riches of life. I see that some have already gone, O my Lord and Master; the burning fire is coming closer! || 3 || No one has any friend, and no one has any brother; no one has any father or mother. Prays Nanak, if You bless me with Your Name, it shall be my help and support in the end. || 4 || 1 ||

Sunday, 7th Katak (Samvat 554 Nanakshahi)    (Page: 876)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +